25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਣਿਆ

ਅਟਾਰੀ ਸਰਹੱਦ, (ਅੰਮ੍ਰਿਤਸਰ), 25 ਅਗਸਤ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨਵੀਂ ਦਿੱਲੀ ਸਈਅਦ ਅਹਿਮਦ ਵੜੈਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਦਾ ਹਾਲਚਾਲ ਜਾਣਨ ਲਈ ਉਨ੍ਹਾਂ ਦੇ ਗ੍ਰਹਿ ਦਿੱਲੀ ਵਿਖੇ ਪੁੱਜੇ।

Ad Position 21
No active advertisement
ਅਜੀਤ ਡੈਸਕ 25-08-2026

ਅਟਾਰੀ ਸਰਹੱਦ, (ਅੰਮ੍ਰਿਤਸਰ), 25 ਅਗਸਤ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨਵੀਂ ਦਿੱਲੀ ਸਈਅਦ ਅਹਿਮਦ ਵੜੈਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਦਾ ਹਾਲਚਾਲ ਜਾਣਨ ਲਈ ਉਨ੍ਹਾਂ ਦੇ ਗ੍ਰਹਿ ਦਿੱਲੀ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਸਮੇਤ ਹੋਰ ਅਕਾਲੀ ਦਲ ਦੇ ਸੀਨੀਅਰ ਆਗੂ ਹਾਜ਼ਰ ਸਨ। ਦਿੱਲੀ ਵਿਖੇ ਸੁਖਬੀਰ ਸਿੰਘ ਬਾਦਲ ਦੇ ਫਾਰਮ ਹਾਊਸ ਵਿਖੇ ਪਹੁੰਚੇ ਤੇ ਪਾਕਿਸਤਾਨ ਕਮਿਸ਼ਨਰ ਜਨਾਬ ਵੜੈਚ ਵਲੋਂ  ਸੁਖਬੀਰ ਸਿੰਘ ਬਾਦਲ ਨੂੰ ਗੁਲਦਸਤਾ ਭੇਟ ਕਰਕੇ ਤੇ ਕਾਮਯਾਬੀ ਦੀ ਅਰਦਾਸ ਕੀਤੀ ਤੇ ਸਿਹਤ ਦੇ ਹਾਲਚਾਲ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਪਾਕਿਸਤਾਨ ਹਾਈ ਕਮਿਸ਼ਨ ਜਨਾਬ ਵੜੈਚ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਦਿੱਲੀ ਵਿਖੇ ਕੁਝ ਸਮਾਂ ਬਿਤਾਉਣ ਉਪਰੰਤ ਵਾਪਸ ਪਰਤ ਗਏ ਸਨ I

Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਦੁਆਰਾ ਨਵੇਂ ਬਣਾਏ ਖੇਡ ਮੈਦਾਨ ਦਾ ਡਾ. ਰਵਜੋਤ ਸਿੰਘ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਬੇਕਾਬੂ ਹੋ ਰੈਸਟੋਰੈਂਟ ’ਚ ਜਾ ਵੱਜੀ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦੀ ਗੱਡੀ
Ad Position 24