25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ - ਡਾ. ਬਲਬੀਰ ਸਿੰਘ

ਚੰਡੀਗੜ੍ਹ, 25 ਅਗਸਤ - ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ ਸਵਾਈਨ ਫਲੂ (H1N1) ਨੂੰ ਲੈ ਕੇ ਘਬਰਾਉਣ...

Ad Position 21
No active advertisement
ਅਜੀਤ ਡੈਸਕ 25-08-2026

ਚੰਡੀਗੜ੍ਹ, 25 ਅਗਸਤ - ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ ਸਵਾਈਨ ਫਲੂ (H1N1) ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ।ਸਵਾਈਨ ਫਲੂ (H1N1) ਦਾ ਕੋਈ ਨਵਾਂ ਵੇਰੀਐਂਟ ਨਹੀਂ, ਪੁਰਾਣਾ ਵੇਰੀਐਂਟ ਹੀ ਹੈ ਅਤੇ ਬਿਮਾਰੀ ਮਾਈਲਡ ਹੈ।ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ ਲੋਕ ਭੀੜ ਤੋਂ ਬਚਣ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਟੈਸਟਿੰਗ, ਦਵਾਈਆਂ, ਇਲਾਜ ਅਤੇ ਹਸਪਤਾਲਾਂ ਵਿਚ ਬੈੱਡਾਂ ਦਾ ਪੂਰਾ ਪ੍ਰਬੰਧ ਹੈ, ਕਿਸੇ ਵੀ ਤਰ੍ਹਾਂ ਦੀ ਪੈਨਿਕ ਦੀ ਲੋੜ ਨਹੀਂ।

Ad Position 22
No active advertisement
ਪਿਛਲੀ ਖ਼ਬਰ 17ਵੀਂ ਵਾਰ ਰਾਮ ਰਹੀਮ ਨੂੰ ਪੈਰੋਲ, ਭਾਈ ਜਗਤਾਰ ਸਿੰਘ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਨੂੰ ਉਹੀ ਰਾਹਤ ਦੇਣ ਤੋਂ ਇਨਕਾਰ -... ਅਗਲੀ ਖ਼ਬਰ ਮਾਨ ਸਰਕਾਰ ਦੁਆਰਾ ਨਵੇਂ ਬਣਾਏ ਖੇਡ ਮੈਦਾਨ ਦਾ ਡਾ. ਰਵਜੋਤ ਸਿੰਘ ਨੇ ਕੀਤਾ ਉਦਘਾਟਨ
Ad Position 24