25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਹੁਣ 29 ਅਗਸਤ ਨੂੰ ਕਰਵਾਈ ਜਾਵੇਗੀ ਲੁਧਿਆਣਾ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਵੋਟਿੰਗ

ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ) - ਲੁਧਿਆਣਾ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਸਾਰੀਆਂ ਹੀ ਪਾਰਟੀਆਂ ਵਲੋਂ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਹੈ ਕਿ ਵਿੱਤ ਤੇ ਠੇਕਾ ਕਮੇਟੀ ਦੀ ਅੱਜ ਹੋਣ ਵਾਲੀ ਵੋਟਿੰਗ ਹੁਣ 29 ਅਗਸਤ...

Ad Position 21
No active advertisement
ਅਜੀਤ ਡੈਸਕ 25-08-2026

ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ) - ਲੁਧਿਆਣਾ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਸਾਰੀਆਂ ਹੀ ਪਾਰਟੀਆਂ ਵਲੋਂ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਹੈ ਕਿ ਵਿੱਤ ਤੇ ਠੇਕਾ ਕਮੇਟੀ ਦੀ  ਅੱਜ ਹੋਣ ਵਾਲੀ ਵੋਟਿੰਗ ਹੁਣ 29 ਅਗਸਤ ਨੂੰ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਵੋਟਿੰਗ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਿਚਕਾਰ ਧੱਕਾ ਮੁੱਕੀ ਵੀ ਹੋਈ।

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੁਤਲਾ ਫੂਕ ਪ੍ਰਦਰਸ਼ਨ ਅਗਲੀ ਖ਼ਬਰ 34 ਕਰੋੜ ਰੁਪਏ ਅਟਕੀ ਆੜ੍ਹਤ ਅਤੇ ਹੋਰ ਮੰਗਾਂ ਨੂੰ ਲੈ ਕੇ ਆੜ੍ਹਤੀਆਂ ਵਲੋਂ ਹਰਿਆਣਾ ਸਰਕਾਰ ਨੂੰ ਪੰਜ ਦਿਨਾਂ ਦੀ ਮੋਹਲਤ
Ad Position 24