25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਿਜਲੀ ਦੇ ਵਧੇ ਹੋਏ ਬਿੱਲਾਂ ਸੰਬੰਧੀ ਪੰਜਾਬ ਸਰਕਾਰ ਵਲੋਂ ਖਪਤਕਾਰਾਂ ਲਈ ਮਹੱਤਵਪੂਰਨ ਰਾਹਤ ਦਾ ਐਲਾਨ - ਤਰੁਣਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 25 ਅਗਸਤ - ਕੈਬਨਿਟ ਮੰਤਰੀ ਪੰਜਾਬ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮਾਨ ਸਰਕਾਰ ਨੇ ਬਿਜਲੀ ਦੇ ਵਧੇ ਹੋਏ ਬਿੱਲਾਂ ਸੰਬੰਧੀ ਖਪਤਕਾਰਾਂ ਲਈ ਮਹੱਤਵਪੂਰਨ ਰਾਹਤ ਦਾ ਐਲਾਨ ਕੀਤਾ ਹੈ। ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਅਸਥਾਈ...

Ad Position 21
No active advertisement
ਅਜੀਤ ਡੈਸਕ 25-08-2026

ਚੰਡੀਗੜ੍ਹ, 25 ਅਗਸਤ - ਕੈਬਨਿਟ ਮੰਤਰੀ ਪੰਜਾਬ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮਾਨ ਸਰਕਾਰ ਨੇ ਬਿਜਲੀ ਦੇ ਵਧੇ ਹੋਏ ਬਿੱਲਾਂ ਸੰਬੰਧੀ ਖਪਤਕਾਰਾਂ ਲਈ ਮਹੱਤਵਪੂਰਨ ਰਾਹਤ ਦਾ ਐਲਾਨ ਕੀਤਾ ਹੈ। ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਅਸਥਾਈ ਬਿੱਲ ਜਾਰੀ ਹੋਣ ਨਾਲ ਪ੍ਰਭਾਵਿਤ ਹੋਏ 63,702 ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਸਬਸਿਡੀ ਮਿਲੇਗੀ। ਬਿਲਿੰਗ ਪ੍ਰਣਾਲੀ ਵਿਚ ਤਕਨੀਕੀ ਖਾਮੀਆਂ ਨੂੰ ਦੂਰ ਕਰ ਦਿੱਤਾ ਗਿਆ ਹੈ। ਵਧੇ ਹੋਏ ਬਿੱਲ ਜਾਰੀ ਕਰਨ ਤੋਂ ਪਹਿਲਾਂ ਹੁਣ ਜਾਂਚ ਕੀਤੀ ਜਾਵੇਗੀ। ਕਿਸੇ ਵੀ ਗਲਤ ਤਰੀਕੇ ਨਾਲ ਵਧੇ ਹੋਏ ਬਿੱਲ ਨੂੰ ਦੋ ਹਫ਼ਤਿਆਂ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਲਈ ਇਕ ਵਿਸ਼ੇਸ਼ ਹੈਲਪਲਾਈਨ ਵੀ ਸਥਾਪਤ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪਟਨਾ - ਬੀਪੀਐਸਸੀ ਪ੍ਰੀਖਿਆ ਰੱਦ ਕਰਨ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਵਲੋਂ ਗਾਂਧੀ ਮੈਦਾਨ ਤੋਂ ਰਾਜ ਭਵਨ ਵੱਲ ਮਾਰਚ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੁਤਲਾ ਫੂਕ ਪ੍ਰਦਰਸ਼ਨ
Ad Position 24