25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਲੁਧਿਆਣਾ, 25 ਅਗਸਤ (ਰੂਪੇਸ਼ ਕੁਮਾਰ) - ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। ਲੁਧਿਆਣਾ ਵਿਖੇ ਪਾਰਟੀ ਦੀ ਕੌਮੀ ਸਕੱਤਰ...

Ad Position 21
No active advertisement
ਅਜੀਤ ਡੈਸਕ 25-08-2026

ਲੁਧਿਆਣਾ, 25 ਅਗਸਤ (ਰੂਪੇਸ਼ ਕੁਮਾਰ) - ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। ਲੁਧਿਆਣਾ ਵਿਖੇ ਪਾਰਟੀ ਦੀ ਕੌਮੀ ਸਕੱਤਰ ਬੀ.ਐਲ. ਸੰਤੋਸ਼ ਦੀ ਅਗਵਾਈ ਹੇਠ ਹੋਈ ਜਥੇਬੰਦਕ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢਿੱਲੋ ਨੇ ਕਿਹਾ ਕਿ ਪਾਰਟੀ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਲਈ ਤਿਆਰ ਹੈ। ਬੀ.ਐਲ. ਸੰਤੋਸ਼ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਿਚਾਲੇ ਗੱਠਜੋੜ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਹਾਲਾਂਕਿ ਬੀਤੇ ਦਿਨ ਬੀ.ਐਲ. ਸੰਤੋਸ਼ ਵਲੋਂ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਦੀ ਗੱਲ ਨੂੰ ਖਾਰਜ ਕਰ ਦਿੱਤਾ ਗਿਆ ਸੀ। ਅੱਜ ਕੇਵਲ ਸਿੰਘ ਢਿੱਲੋ ਨੇ ਵੀ ਇਸ ਗੱਲ ਨੂੰ ਸਪਸ਼ਟ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ 'Ram Rahim ਨੂੰ ਰਿਹਾਅ ਕਿਉਂ ਨਹੀਂ ਕਰ ਦਿੰਦੀ ਸਰਕਾਰ ?' ਅਗਲੀ ਖ਼ਬਰ ਪਟਨਾ - ਬੀਪੀਐਸਸੀ ਪ੍ਰੀਖਿਆ ਰੱਦ ਕਰਨ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਵਲੋਂ ਗਾਂਧੀ ਮੈਦਾਨ ਤੋਂ ਰਾਜ ਭਵਨ ਵੱਲ ਮਾਰਚ
Ad Position 24