25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਲਹਿਰਾ ਮੁਹੱਬਤ ਥਰਮਲ ਦੇ ਚਾਰੇ ਯੂਨਿਟਾਂ ਦਾ ਬਿਜਲੀ ਉਤਪਾਦਨ ਠੱਪ

ਲਹਿਰਾ ਮੁਹੱਬਤ (ਬਠਿੰਡਾ), 25 ਅਗਸਤ (ਸੁਖਪਾਲ ਸਿੰਘ ਸੁੱਖੀ) - ਪਾਵਰਕਾਮ ਵਿਚ ਸਿੱਧੇ ਕੰਟਰੈਕਟ 'ਤੇ ਲੈਣ ਦੀ ਮੰਗ ਨੂੰ ਲੈਕੇ ਆਊਟ ਸੋਰਸਡ ਠੇਕਾ ਮੁਲਾਜ਼ਮ 27 ਦਿਨਾਂ ਤੋਂ ਮੁਕੰਮਲ ਹੜਤਾਲ ਕਰਕੇ ਬੈਠੈ ਹਨ। ਮਿਲੀ ਜਾਣਕਾਰੀ ਅਨੁਸਾਰ...

Ad Position 21
No active advertisement
ਅਜੀਤ ਡੈਸਕ 25-08-2026

ਲਹਿਰਾ ਮੁਹੱਬਤ (ਬਠਿੰਡਾ), 25 ਅਗਸਤ (ਸੁਖਪਾਲ ਸਿੰਘ ਸੁੱਖੀ) - ਪਾਵਰਕਾਮ ਵਿਚ ਸਿੱਧੇ ਕੰਟਰੈਕਟ 'ਤੇ ਲੈਣ ਦੀ ਮੰਗ ਨੂੰ ਲੈਕੇ ਆਊਟ ਸੋਰਸਡ ਠੇਕਾ ਮੁਲਾਜ਼ਮ 27 ਦਿਨਾਂ ਤੋਂ ਮੁਕੰਮਲ ਹੜਤਾਲ ਕਰਕੇ ਬੈਠੈ ਹਨ। ਮਿਲੀ ਜਾਣਕਾਰੀ ਅਨੁਸਾਰ ਹੁੰਮਸ ਤੇ ਗਰਮੀ ਕਾਰਨ ਅੱਜ ਪੰਜਾਬ ਵਿਚ ਬਿਜਲੀ ਦੀ ਮੰਗ 16203.21 ਮੈਗਾਵਾਟ 'ਤੇ ਪੁੱਜ ਗਈ ਹੈ। ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਦੇ 4 ਯੂਨਿਟਾਂ ਦਾ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। ਇਸ ਤੋਂ ਪਹਿਲਾਂ ਲਹਿਰਾ ਮੁਹੱਬਤ ਦੇ 3 ਯੂਨਿਟ ਬੰਦ ਸਨ। ਰੋਪੜ ਥਰਮਲ ਦੇ 4 ਯੂਨਿਟਾਂ ਚੋਂ 1 ਬੰਦ ਹੈ।

Ad Position 22
No active advertisement
ਪਿਛਲੀ ਖ਼ਬਰ ਜੱਟਾ ਪਿੰਡ ਗ੍ਰਨੇਡ ਹਮਲਾ ਮਾਮਲਾ: ਗ੍ਰਨੇਡ ਸੁੱਟਣ ਵਾਲੇ ਨੌਜਵਾਨਾਂ ਨੂੰ ਅਦਾਲਤ ਨੇ ਭੇਜਿਆ ਪੁਲਿਸ ਰਿਮਾਂਡ ’ਤੇ ਅਗਲੀ ਖ਼ਬਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪਿੰਡ ਵਾਸੀਆਂ ਨੇ ਲਿਆ ਸਖ਼ਤ ਫ਼ੈਸਲਾ
Ad Position 24