25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜੱਟਾ ਪਿੰਡ ਗ੍ਰਨੇਡ ਹਮਲਾ ਮਾਮਲਾ: ਗ੍ਰਨੇਡ ਸੁੱਟਣ ਵਾਲੇ ਨੌਜਵਾਨਾਂ ਨੂੰ ਅਦਾਲਤ ਨੇ ਭੇਜਿਆ ਪੁਲਿਸ ਰਿਮਾਂਡ ’ਤੇ

ਅਜਨਾਲਾ (ਅੰਮ੍ਰਿਤਸਰ), 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਰਮਦਾਸ ਅਧੀਨ ਆਉਂਦੇ ਸਰਹੱਦੀ ਪਿੰਡ ਜੱਟਾ ਵਿਖੇ ਪਿਛਲੇ ਦਿਨੀਂ ਸਾਬਕਾ ਫ਼ੌਜੀ ਦੇ ਘਰ ’ਤੇ ਗ੍ਰਨੇਡ ਸੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਬੂ ਕੀਤੇ ਦੋਵਾਂ ਨੌਜਵਾਨਾਂ ਨੂੰ ਅੱਜ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ...

Ad Position 21
No active advertisement
ਅਜੀਤ ਡੈਸਕ 25-08-2026

ਅਜਨਾਲਾ (ਅੰਮ੍ਰਿਤਸਰ), 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਰਮਦਾਸ ਅਧੀਨ ਆਉਂਦੇ ਸਰਹੱਦੀ ਪਿੰਡ ਜੱਟਾ ਵਿਖੇ ਪਿਛਲੇ ਦਿਨੀਂ ਸਾਬਕਾ ਫ਼ੌਜੀ ਦੇ ਘਰ ’ਤੇ ਗ੍ਰਨੇਡ ਸੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਬੂ ਕੀਤੇ ਦੋਵਾਂ ਨੌਜਵਾਨਾਂ ਨੂੰ ਅੱਜ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਦੋਵਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ ਕੇਸ ਦੀ ਕਾਨੂੰਨੀ ਪੈਰਵਾਈ ਕਰ ਰਹੇ ਐਡਵੋਕੇਟ ਮਨਦੀਪ ਸਿੰਘ ਮੁਹਾਰ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਦਿੱਤੀ ।

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਲਹਿਰਾ ਮੁਹੱਬਤ ਥਰਮਲ ਦੇ ਚਾਰੇ ਯੂਨਿਟਾਂ ਦਾ ਬਿਜਲੀ ਉਤਪਾਦਨ ਠੱਪ
Ad Position 24