25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮਾਂ ਪੁੱਤਰ ਜਖ਼ਮੀ

ਕਪੂਰਥਲਾ, 25 ਅਗਸਤ (ਅਮੜਨਜੋਤ ਸਿੰਘ ਵਾਲੀਆ)- ਆਰ.ਸੀ.ਐਫ. ਨੇੜੇ ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ ਵਿਚ...

Ad Position 21
No active advertisement
ਅਜੀਤ ਡੈਸਕ 25-08-2026

ਕਪੂਰਥਲਾ, 25 ਅਗਸਤ (ਅਮੜਨਜੋਤ ਸਿੰਘ ਵਾਲੀਆ)- ਆਰ.ਸੀ.ਐਫ. ਨੇੜੇ ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮਾਂ ਪੁੱਤਰ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਗੁਰਪ੍ਰੀਤ ਪੁੱਤਰ ਤਰਸੇਮ ਵਾਸੀ ਦੂਲੋਵਾਲ ਨੇ ਦੱਸਿਆ ਕਿ ਉਹ ਆਪਣੀ ਮਾਤਾ ਰਾਣੀ ਨਾਲ ਪਿੰਡ ਉੱਗੀ ਤੋਂ ਆਪਣੇ ਪਿੰਡ ਵਾਪਸ ਦੂਲੋਵਾਲ ਜਾ ਰਹੇ ਸਨ, ਜਦੋਂ ਉਹ ਆਰ.ਸੀ.ਐਫ. ਨੇੜੇ ਪਹੁੰਚੇ ਤਾਂ ਇਕ ਐਕਟਿਵਾ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਦੋਵੇਂ ਜਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਯੁਕਤਾ ਵਲੋਂ ਉਸ ਦਾ ਇਲਾਜ ਜਾਰੀ ਹੈ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਮੋਟਰਸਾਇਕਲ ਸਵਾਰ ਦੀ ਮੌਤ ਅਗਲੀ ਖ਼ਬਰ ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿਚ 27 ਤੋਂ 29 ਅਗਸਤ ਤੱਕ ਛੁੱਟੀ
Ad Position 24