26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਮਿਲਾਦ-ਉਨ-ਨਬੀ ਦੀਆਂ ਮੁਬਾਰਕਾਂ

ਨਵੀਂ ਦਿੱਲੀ, 26 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਮਿਲਾਦ-ਉਨ-ਨਬੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਹ ਮੌਕਾ ਸਾਡੇ ਆਲੇ-ਦੁਆਲੇ ਏਕਤਾ ਅਤੇ ਖੁਸ਼ੀ ਨੂੰ ਹੋਰ ਵਧਾਏਗਾ। ਦਿਆਲਤਾ ਅਤੇ ਸਮਾਜ ਨੂੰ ਵਾਪਸ ਦੇਣ ਦੀ ਭਾਵਨਾ ਹਮੇਸ਼ਾ ਸਾਡਾ ਮਾਰਗਦਰਸ਼ਨ ਕਰੇ।

Ad Position 21
No active advertisement
ਅਜੀਤ ਡੈਸਕ 26-08-2026

ਨਵੀਂ ਦਿੱਲੀ, 26 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਮਿਲਾਦ-ਉਨ-ਨਬੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਹ ਮੌਕਾ ਸਾਡੇ ਆਲੇ-ਦੁਆਲੇ ਏਕਤਾ ਅਤੇ ਖੁਸ਼ੀ ਨੂੰ ਹੋਰ ਵਧਾਏਗਾ। ਦਿਆਲਤਾ ਅਤੇ ਸਮਾਜ ਨੂੰ ਵਾਪਸ ਦੇਣ ਦੀ ਭਾਵਨਾ ਹਮੇਸ਼ਾ ਸਾਡਾ ਮਾਰਗਦਰਸ਼ਨ ਕਰੇ।

Ad Position 22
No active advertisement
ਪਿਛਲੀ ਖ਼ਬਰ ਹਮਲੇ ਤੋਂ ਬਾਅਦ ਪਹਿਲੀ ਵਾਰ ਮਲੋਟ ਵਿਚ ਰੈਲੀ ਕਰਨਗੇ ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਤੇਲੰਗਾਨਾ ’ਚ ਬੱਸ ਤੇ ਟਰੱਕ ਦੀ ਟੱਕਰ, 6 ਲੋਕਾਂ ਦੀ ਮੌਤ
Ad Position 24