26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮੁੱਖ ਮੰਤਰੀ ਮਾਨ ਨੇ ਦਿੱਤੀਆਂ ਈਦ-ਏ-ਮਿਲਾਦ-ਉਨ-ਨਬੀ ਦੇ ਵਧਾਈਆਂ

ਚੰਡੀਗੜ੍ਹ, 26 ਅਗਸਤ- ਮੁੱਖ ਮੰਤਰੀ ਭਗੰਵਤ ਮਾਨ ਨੇ ਈਦ-ਏ-ਮਿਲਾਦ-ਉਨ-ਨਬੀ ਦੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਦੇਸ਼ ਅਤੇ ਵਿਦੇਸ਼ਾਂ ਵਿਚ ਵੱਸਦੇ ਸਮੂਹ ਮੁਸਲਿਮ ਭਾਈਚਾਰੇ ਨੂੰ 'ਈਦ-ਏ-ਮਿਲਾਦ-ਉਨ-ਨਬੀ' ਦੇ ਪਵਿੱਤਰ ਦਿਹਾੜੇ ਦੀਆਂ ਲੱਖ-ਲੱਖ ਮੁਬਾਰਕਾਂ…

Ad Position 21
No active advertisement
ਅਜੀਤ ਡੈਸਕ 26-08-2026

ਚੰਡੀਗੜ੍ਹ, 26 ਅਗਸਤ- ਮੁੱਖ ਮੰਤਰੀ ਭਗੰਵਤ ਮਾਨ ਨੇ ਈਦ-ਏ-ਮਿਲਾਦ-ਉਨ-ਨਬੀ ਦੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਦੇਸ਼ ਅਤੇ ਵਿਦੇਸ਼ਾਂ ਵਿਚ ਵੱਸਦੇ ਸਮੂਹ ਮੁਸਲਿਮ ਭਾਈਚਾਰੇ ਨੂੰ 'ਈਦ-ਏ-ਮਿਲਾਦ-ਉਨ-ਨਬੀ' ਦੇ ਪਵਿੱਤਰ ਦਿਹਾੜੇ ਦੀਆਂ ਲੱਖ-ਲੱਖ ਮੁਬਾਰਕਾਂ… 
ਹਜ਼ਰਤ ਮੁਹੰਮਦ ਸਾਹਿਬ ਜੀ ਦਾ ਪਿਆਰ ਅਤੇ ਰਹਿਮਦਿਲੀ ਦਾ ਸੁਨੇਹਾ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਹੈ। ਪੰਜਾਬ ਦੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਕਾਇਮ ਰੱਖਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ.. ਅੱਲ੍ਹਾ ਸਭ ਦੀ ਖ਼ੈਰ ਕਰੇ...

Ad Position 22
No active advertisement
ਪਿਛਲੀ ਖ਼ਬਰ ਭਾਈ ਸਰਬਜੀਤ ਸਿੰਘ ਧੁੰਦਾ ਵਲੋਂ ਇਟਲੀ ਵਿਚ ਲਗਾਤਾਰ ਦੀਵਾਨ ਜਾਰੀ ਅਗਲੀ ਖ਼ਬਰ ਹਮਲੇ ਤੋਂ ਬਾਅਦ ਪਹਿਲੀ ਵਾਰ ਮਲੋਟ ਵਿਚ ਰੈਲੀ ਕਰਨਗੇ ਸੁਖਬੀਰ ਸਿੰਘ ਬਾਦਲ
Ad Position 24