26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਸਤਿਕਾਰ ਸਖੀਆਂ ਦਾ ਸਨਮਾਨ

ਚੰਡੀਗੜ੍ਹ, 26 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਅੱਜ ਗੋਇੰਦਵਾਲ ਸਾਹਿਬ ਵਿਚ ਸਤਿਕਾਰ ਸਖੀਆਂ ਦਾ ਸਨਮਾਨ ਕਰਨਗੇ। ਸਤਿਕਾਰ ਸਖੀਆਂ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਸਤਿਕਾਰ ਸਖੀਆਂ ਨੇ ਪੰਜਾਬ ਭਰ ਵਿਚ 75 ਲੱਖ ਤੋਂ ਵੱਧ ਔਰਤਾਂ ਨੂੰ ਰਜਿਸਟਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 26-08-2026

ਚੰਡੀਗੜ੍ਹ, 26 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਅੱਜ ਗੋਇੰਦਵਾਲ ਸਾਹਿਬ ਵਿਚ ਸਤਿਕਾਰ ਸਖੀਆਂ ਦਾ ਸਨਮਾਨ ਕਰਨਗੇ। ਸਤਿਕਾਰ ਸਖੀਆਂ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਸਤਿਕਾਰ ਸਖੀਆਂ ਨੇ ਪੰਜਾਬ ਭਰ ਵਿਚ 75 ਲੱਖ ਤੋਂ ਵੱਧ ਔਰਤਾਂ ਨੂੰ ਰਜਿਸਟਰ ਕੀਤਾ ਹੈ।

ਰੱਖੜੀ ਦੇ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ 1,37,723 ਸਤਿਕਾਰ ਸਖੀਆਂ ਦੇ ਖਾਤਿਆਂ ਵਿਚ 51.20 ਕਰੋੜ ਰੁਪਏ ਦਾ ਮਾਣ ਭੱਤਾ ਟ੍ਰਾਂਸਫਰ ਕਰਨਗੇ। 27,000 ਆਂਗਣਵਾੜੀ ਵਰਕਰਾਂ ਨੂੰ ਵੀ ਔਰਤਾਂ ਨੂੰ ਰਜਿਸਟਰ ਕਰਨ ਲਈ ਮਾਣ ਭੱਤਾ ਮਿਲ ਰਿਹਾ ਹੈ। 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਹੁਣ ਤੱਕ 7,650,000 ਔਰਤਾਂ ਨੂੰ ਰਜਿਸਟਰ ਕੀਤਾ ਗਿਆ ਹੈ।

6,562,000 ਔਰਤਾਂ ਦੇ ਬੈਂਕ ਖਾਤਿਆਂ ਵਿਚ 2,274.42 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਇਸਲਾਮਾਬਾਦ ਦੇ ਪਿਮਸ ਹਸਪਤਾਲ ’ਚ ਲੱਗੀ ਅੱਗ, 16 ਨਵਜੰਮੇ ਬੱਚਿਆਂ ਦੀ ਮੌਤ ਅਗਲੀ ਖ਼ਬਰ ਭਾਈ ਸਰਬਜੀਤ ਸਿੰਘ ਧੁੰਦਾ ਵਲੋਂ ਇਟਲੀ ਵਿਚ ਲਗਾਤਾਰ ਦੀਵਾਨ ਜਾਰੀ
Ad Position 24