26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਐਨ.ਐੱਚ.ਐਮ. ਕਰਮਚਾਰੀਆਂ ਨੇ ਕੀਤਾ ਰੋਸ ਵਿਖਾਵਾ

ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਤੋਂ ਬਾਜ਼ਾਰ ਵਿਚ ਰੋਸ ਮਾਰਚ ਕੱਢਿਆ ਗਿਆ

Ad Position 21
No active advertisement
ਅਜੀਤ ਡੈਸਕ 26-08-2026

ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਤੋਂ ਬਾਜ਼ਾਰ ਵਿਚ ਰੋਸ ਮਾਰਚ ਕੱਢਿਆ ਗਿਆ, ਜਿਸ ਉਪਰੰਤ ਭਗਤ ਸਿੰਘ ਚੌਂਕ ਵਿਖੇ ਪਹੁੰਚ ਕੇ  ਉਨ੍ਹਾਂ ਵਲੋਂ  ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਵਿਧਾਇਕਾਂ ਤੇ ਮੰਤਰੀਆਂ ਦੇ ਪੁਤਲੇ ਫੂਕਣ ਲਈ ਵੀ ਮਜਬੂਰ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਹਮਲੇ ਤੋਂ ਬਾਅਦ ਮਲੋਟ ’ਚ ਪਹਿਲੀ ਵਾਰ ਗਰਜੇ ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਸਿਹਤ ਵਿਭਾਗ ਦੇ ਮਨਿਸਟੀਰੀਅਲ ਮੁਲਾਜ਼ਮਾਂ ਨੇ ਬਠਿੰਡਾ ਦੇ ਬੱਸ ਅੱਡੇ ’ਤੇ ਲਗਾਇਆ ਜਾਮ
Ad Position 24