26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੱਪ ਨੇ ਭੈਣ-ਭਰਾ ਨੂੰ ਡੰਗਿਆ, ਭੈਣ ਦੀ ਮੌਤ-ਭਰਾ ਗੰਭੀਰ

ਰਾਏਕੋਟ (ਲੁਧਿਆਣਾ), 26 ਅਗਸਤ (ਸੁਸ਼ੀਲ) - ਨੇੜਲੇ ਪਿੰਡ ਬੱਸੀਆਂ ਵਿਖੇ ਵਾਪਰੀ ਇਕ ਦਰਦਨਾਕ ਘਟਨਾਂ ਵਿਚ ਬੀਤੀ ਰਾਤ ਇਕ ਸੱਪ ਵਲੋਂ ਭੈਣ–ਭਰਾ ਨੂੰ ਡੰਗਣ ਨਾਲ ਇਕ ਛੋਟੀ ਬੱਚੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਦਕਿ ਉਸ ਦਾ ਭਰਾ ਹਸਪਤਾਲ...

Ad Position 21
No active advertisement
ਅਜੀਤ ਡੈਸਕ 26-08-2026

ਰਾਏਕੋਟ (ਲੁਧਿਆਣਾ), 26 ਅਗਸਤ (ਸੁਸ਼ੀਲ) - ਨੇੜਲੇ ਪਿੰਡ ਬੱਸੀਆਂ ਵਿਖੇ ਵਾਪਰੀ ਇਕ ਦਰਦਨਾਕ ਘਟਨਾਂ ਵਿਚ ਬੀਤੀ ਰਾਤ ਇਕ ਸੱਪ ਵਲੋਂ ਭੈਣ–ਭਰਾ ਨੂੰ ਡੰਗਣ ਨਾਲ ਇਕ ਛੋਟੀ ਬੱਚੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਦਕਿ ਉਸ ਦਾ ਭਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬੱਸੀਆਂ ਵਿਖੇ ਉੱਪਲਾਂ ਪੱਤੀ ਵਿਖੇ ਰਹਿੰਦੇ ਇਕ ਦਲਿਤ ਗਰੀਬ ਪਰਿਵਾਰ ’ਤੇ ਉਸ ਸਮੇਂ ਕਹਿਰ ਟੁੱਟ ਪਿਆ, ਜਦ ਲੰਘੀ ਰਾਤ ਘਰ ਦੇ ਵਿਹੜੇ ਵਿਚ ਸੁੱਤੇ ਪਏ ਪਰਿਵਾਰ ਦੇ ਦੋ ਬੱਚਿਆਂ ਨੂੰ ਇਕ ਜ਼ਹਿਰੀਲੇ ਸੱਪ ਵਲੋਂ ਡੰਗ ਲਿਆ ਗਿਆ। ਜਿਸ ਕਾਰਨ ਛੋਟੀ ਭੈਣ ਦੀ ਮੌਤ ਹੋ ਗਈ, ਜਦਕਿ ਭਰਾ ਲੁਧਿਆਣਾ ਦੇ ਇਕ ਹਸਪਤਾਲ ਵਿਖੇ ਇਲਾਜ ਅਧੀਨ ਹੈ। ਇਸ ਘਟਨਾਂ ਤੋਂ ਬਾਅਦ ਜਿੱਥੇ ਪਰਿਵਾਰ ਸਦਮੇ ਵਿਚ ਹੈ ਉੱਥੇ ਪਿੰਡ ਵਿਚ ਸੋਗ ਦਾ ਮਾਹੌਲ ਹੈੈ।

Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਪਿੰਡ ਲੋਹਟਬੱਦੀ ਪੁੱਜਣ ‘ਤੇ ਨਿਰਮਲੇ ਸੰਪਰਦਾਇ ਸ੍ਰੀ ਮੁਕਤਸਰ ਸਾਹਿਬ ਵਲੋਂ ਸਵਾਗਤ ਅਗਲੀ ਖ਼ਬਰ ਨਿਪਾਲ ਵਿਚ ਭਾਰੀ ਤਬਾਹੀ, ਗਲੇਸ਼ੀਅਰ ਟੁੱਟਣ ਕਾਰਨ ਦਰਿਆ ਦਾ ਪਾਣੀ ਚੜ੍ਹਿਆ
Ad Position 24