ਚੰਡੀਗੜ੍ਹ, 26 ਅਗਸਤ - ਪੰਜਾਬ ਕਾਂਗਰਸ ਵਲੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਧਦੀ ਮਹਿੰਗਾਈ ਅਤੇ ਖੰਡ ਸਮੇਤ ਰਸੋਈ ਦੀਆਂ ਚੀਜ਼ਾਂ ਦੇ ਭਾਅ ਵਧਣ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰਾਜਾ ਵੜਿੰਗ ਅਤੇ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਖੰਡ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਇਆ ਹੈ, ਜਿਸ ਨਾਲ ਆਮ ਪਰਿਵਾਰਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਹਿੱਲ ਚੁੱਕਾ ਹੈ।
ਤਾਜ਼ਾ ਖ਼ਬਰਾਂ
Free
ਖੰਡ ਸਮੇਤ ਰਸੋਈ ਦੀਆਂ ਚੀਜ਼ਾਂ ਦੇ ਭਾਅ ਵਧਣ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
ਚੰਡੀਗੜ੍ਹ, 26 ਅਗਸਤ - ਪੰਜਾਬ ਕਾਂਗਰਸ ਵਲੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਧਦੀ ਮਹਿੰਗਾਈ ਅਤੇ ਖੰਡ ਸਮੇਤ ਰਸੋਈ ਦੀਆਂ ਚੀਜ਼ਾਂ ਦੇ ਭਾਅ ਵਧਣ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਖ਼ਿਲਾਫ਼...
ਅਜੀਤ ਡੈਸਕ
26-08-2026