26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜ਼ਮੀਨੀ ਤਕਰਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, ਮੁੱਖ ਮੁਲਜ਼ਮ ਹਥਿਆਰ ਸਮੇਤ ਗ੍ਰਿਫ਼ਤਾਰ

ਸਨੌਰ (ਪਟਿਆਲਾ), 26 ਅਗਸਤ (ਮੋਹਣ ਸਿੰਘ ਭੱਟੀ) - ਥਾਣਾ ਸਨੌਰ ਅਧੀਨ ਪੈਂਦੇ ਪਿੰਡ ਖਾਸੀਆ ਵਿਖੇ ਜ਼ਮੀਨ ਦੇ ਰਸਤੇ (ਪਹੀ) ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਖ਼ੂਨੀ ਟਕਰਾਅ ਵਿਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ...

Ad Position 21
No active advertisement
ਅਜੀਤ ਡੈਸਕ 26-08-2026

ਸਨੌਰ (ਪਟਿਆਲਾ), 26 ਅਗਸਤ (ਮੋਹਣ ਸਿੰਘ ਭੱਟੀ) - ਥਾਣਾ ਸਨੌਰ ਅਧੀਨ ਪੈਂਦੇ ਪਿੰਡ ਖਾਸੀਆ ਵਿਖੇ ਜ਼ਮੀਨ ਦੇ ਰਸਤੇ (ਪਹੀ) ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਖ਼ੂਨੀ ਟਕਰਾਅ ਵਿਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਉਪਰੰਤ ਪੁਲਿਸ ਨੇ ਮਾਮਲੇ ਵਿਚ ਕਤਲ ਦੀ ਧਾਰਾ 103(1) ਭਾਰਤੀ ਨਿਆਂ ਸਹਿੰਤਾ ਦਾ ਵਾਧਾ ਕਰ ਦਿੱਤਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਵਾਰਦਾਤ ਵਿਚ ਵਰਤੇ ਗਏ ਹਥਿਆਰ ਸਮੇਤ ਕਾਬੂ ਕਰ ਲਿਆ ਹੈ।ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਮੁੱਖ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮਾਮਲੇ ਦੀ ਹੋਰ ਡੂੰਘਾਈ ਨਾਲ ਪੁੱਛਗਿੱਛ ਲਈ ਮੁਲਜ਼ਮ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅਚਾਨਕ ਹੜ੍ਹ ਤੋਂ ਬਾਅਦ ਲਾਪਤਾ ਹੋਏ ਵਿਦੇਸ਼ੀ ਨਾਗਰਿਕਾਂ ਵਿਚ ਲਗਭਗ 105 ਭਾਰਤੀ ਸ਼ਾਮਿਲ - ਨਿਪਾਲ ਟੂਰਿਜ਼ਮ ਬੋਰਡ ਅਗਲੀ ਖ਼ਬਰ ਹਰਿਆਣਾ - ਬੁਟੀਕ ਸੰਚਾਲਕ ਮਹਿਲਾ ਦੀ ਗਲਾ ਵੱਢ ਕੇ ਹੱਤਿਆ
Ad Position 24