26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਿਪਾਲ ਚ ਆਏ ਵਿਨਾਸ਼ਕਾਰੀ ਹੜ੍ਹਾਂ ਨੂੰ ਲੈ ਕੇ ਭਾਰਤ ਵਲੋਂ ਭੇਜੀ ਗਈ 10 ਟਨ ਐਚਏਡੀਆਰ ਸਹਾਇਤਾ - ਜੈਸ਼ੰਕਰ

ਨਵੀਂ ਦਿੱਲੀ, 26 ਅਗਸਤ - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਟਵੀਟ ਕਰ ਕਿਹਾ, ਨਿਪਾਲ ਵਿਚ ਆਏ ਵਿਨਾਸ਼ਕਾਰੀ ਹੜ੍ਹਾਂ ਨੂੰ ਲੈ ਕੇ ਭਾਰਤ ਵਲੋਂ ਸਹਾਇਤਾ ਲਈ 10 ਟਨ ਐਚਏਡੀਆਰ ਸਹਾਇਤਾ ਅਤੇ ਜ਼ਰੂਰੀ ਦਵਾਈਆਂ ਭੇਜੀਆਂ ਗਈਆਂ ਹਨ। ਸਾਡੀਆਂ ਸੰਵੇਦਨਾਵਾਂ...

Ad Position 21
No active advertisement
ਅਜੀਤ ਡੈਸਕ 26-08-2026

ਨਵੀਂ ਦਿੱਲੀ, 26 ਅਗਸਤ - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਟਵੀਟ ਕਰ ਕਿਹਾ, ਨਿਪਾਲ ਵਿਚ ਆਏ ਵਿਨਾਸ਼ਕਾਰੀ ਹੜ੍ਹਾਂ ਨੂੰ ਲੈ ਕੇ ਭਾਰਤ ਵਲੋਂ ਸਹਾਇਤਾ ਲਈ 10 ਟਨ ਐਚਏਡੀਆਰ ਸਹਾਇਤਾ ਅਤੇ ਜ਼ਰੂਰੀ ਦਵਾਈਆਂ ਭੇਜੀਆਂ ਗਈਆਂ ਹਨ। ਸਾਡੀਆਂ ਸੰਵੇਦਨਾਵਾਂ ਸੋਗ ਵਿਚ ਮਾਰੇ ਗਏ ਪਰਿਵਾਰਾਂ ਅਤੇ ਪ੍ਰਭਾਵਿਤ ਸਾਰੇ ਲੋਕਾਂ ਨਾਲ ਹਨ। ਇਸ ਚੁਣੌਤੀ ਦਾ ਸਾਹਮਣਾ ਕਰਦੇ ਹੋਏ, ਭਾਰਤ ਨਿਪਾਲ ਅਤੇ ਇਸਦੇ ਲੋਕਾਂ ਦੇ ਨਾਲ ਖੜ੍ਹਾ ਹੈ।

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਮੂਹਰੇ ਆਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ Big News : ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੀ ਗੋਲ਼ੀ ਮਾਰ ਕੇ ਹੱਤਿਆ
Ad Position 24