27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ’ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 27 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ‘ਮਿਸ਼ਨ ਰੁਜ਼ਗਾਰ’ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

Ad Position 21
No active advertisement
ਅਜੀਤ ਡੈਸਕ 27-08-2026

ਚੰਡੀਗੜ੍ਹ, 27 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ‘ਮਿਸ਼ਨ ਰੁਜ਼ਗਾਰ’ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਮੁੱਖ ਮੰਤਰੀ 1,746 ਪੁਲਿਸ ਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਮਾਨ ਸਰਕਾਰ ਦੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਪੁਲਿਸ ਵਿਚ 13,092 ਨੌਜਵਾਨਾਂ ਨੂੰ ਭਰਤੀ ਕੀਤਾ ਗਿਆ ਹੈ ਅਤੇ 3,298 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਵੀ ਚੱਲ ਰਹੀ ਹੈ।

ਜ਼ਿਲ੍ਹਾ ਕੇਡਰ ਵਿਚ ਇੰਸਪੈਕਟਰ, ਸਬ-ਇੰਸਪੈਕਟਰ ਅਤੇ ਏ.ਐਸ.ਆਈ. ਦੀਆਂ 1,600 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮਾਨ ਸਰਕਾਰ ਹੁਣ ਤੱਕ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖ਼ੇਤਰਾਂ ’ਚ ਬਚਾਅ ਕਾਰਜ ਲਗਾਤਾਰ ਜਾਰੀ- ਨਿਪਾਲ ਸਰਕਾਰ ਅਗਲੀ ਖ਼ਬਰ ⭐️ਮਾਣਕ ਮੋਤੀ⭐️
Ad Position 24