27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਹਾ ਹੜਤਾਲ ਦੇ ਸੱਦੇ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਤਹਿਸੀਲ ਕੰਪਲੈਕਸ ਭੁਲੱਥ ਵਿਖ਼ੇ ਰੋਸ ਮੁਜ਼ਾਹਰਾ

ਭੁਲੱਥ, (ਕਪੂਰਥਲਾ), 27 ਅਗਸਤ (ਮਨਜੀਤ ਸਿੰਘ ਰਤਨ)- ਸਰਕਾਰੀ ਮੁਲਾਜ਼ਮਾਂ ਦੇ ਮਹਾ ਹੜ੍ਹਤਾਲ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਤਹਿਸੀਲ ਕੰਪਲੈਕਸ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ’ਤੇ ਇੱਕਤਰ ਜਥੇਬੰਦੀਆਂ ਵਲੋਂ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਦੀ ਮੰਗ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 27-08-2026

ਭੁਲੱਥ, (ਕਪੂਰਥਲਾ), 27 ਅਗਸਤ (ਮਨਜੀਤ ਸਿੰਘ ਰਤਨ)- ਸਰਕਾਰੀ ਮੁਲਾਜ਼ਮਾਂ ਦੇ ਮਹਾ ਹੜ੍ਹਤਾਲ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਤਹਿਸੀਲ ਕੰਪਲੈਕਸ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ’ਤੇ ਇੱਕਤਰ ਜਥੇਬੰਦੀਆਂ ਵਲੋਂ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਦੀ ਮੰਗ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਮਹਾ ਹੜਤਾਲ ਮੌਕੇ ਸਰਕਾਰੀ ਅਦਾਰੇ ਬੰਦ, ਬਾਕੀ ਜ਼ਿੰਦਗੀ ਆਮ ਵਾਂਗ ਅਗਲੀ ਖ਼ਬਰ ਡੇਰਾਬਸੀ ਰੈਡੀਮੇਡ ਦੁਕਾਨ ’ਤੇ ਕੰਮ ਕਰਦੇ ਨੌਜਵਾਨ ’ਤੇ ਹਮਲਾ, ਦੋਵੇਂ ਹੱਥਾਂ ਦੀਆਂ ਉਂਗਲਾਂ ਵੱਢੀਆਂ
Ad Position 24