27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਵਿਚ ਸੁੰਨਸਾਨ

ਸਮਾਣਾ, (ਪਟਿਆਲਾ) 27 ਅਗਸਤ (ਸਾਹਿਬ ਸਿੰਘ)- ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਮੁਤਾਬਕ ਮੁਲਾਜ਼ਮਾਂ ਦੀ ਹੜਤਾਲ ਸ਼ੁਰੂ ਹੋ ਗਈ ਹੈ। ਹੜਤਾਲ ਕਾਰਨ ਸਾਰੇ ਸਰਕਾਰੀ ਦਫ਼ਤਰਾਂ ਵਿਚ ਸੁੰਨਸਾਨ ਪਸਰੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 27-08-2026

ਸਮਾਣਾ, (ਪਟਿਆਲਾ) 27 ਅਗਸਤ (ਸਾਹਿਬ ਸਿੰਘ)- ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਮੁਤਾਬਕ ਮੁਲਾਜ਼ਮਾਂ ਦੀ ਹੜਤਾਲ ਸ਼ੁਰੂ ਹੋ ਗਈ ਹੈ। ਹੜਤਾਲ ਕਾਰਨ ਸਾਰੇ ਸਰਕਾਰੀ ਦਫ਼ਤਰਾਂ ਵਿਚ ਸੁੰਨਸਾਨ ਪਸਰੀ ਹੋਈ ਹੈ। ਦਫ਼ਤਰਾਂ ਦੇ ਦਰਵਾਜ਼ੇ ਖੁੱਲ੍ਹੇ ਹਨ ਪਰ ਸੀਟਾਂ ’ਤੇ ਮੁਲਾਜ਼ਮ ਨਹੀਂ ਹਨ। ਸਮਾਣਾ ਵਿਖੇ ਮੁਲਾਜ਼ਮਾਂ ਨੇ ਤਹਿਸੀਲ ਕੰਪਲੈਕਸ ਦੇ ਸਾਹਮਣੇ ਵਿਸ਼ਾਲ ਧਰਨਾ ਸ਼ੁਰੂ ਕਰ ਦਿੱਤਾ ਹੈ। ਧਰਨੇ ਵਿਚ ਵੱਖ-ਵੱਖ ਮੁਲਾਜ਼ਮ ਆਗੂ ਵਿਚਾਰ ਪ੍ਰਗਟ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਾ ਕੀਤੀ ਗਈ ਤਾਂ ਇਸ ਤੋਂ ਵੀ ਵੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੀ ਮਹਾ ਹੜਤਾਲ ਦੇ ਸੱਦੇ ’ਤੇ ਕੰਮ ਕਾਜ ਠੱਪ ਅਗਲੀ ਖ਼ਬਰ ਮਹਾ ਹੜਤਾਲ ਮੌਕੇ ਸਰਕਾਰੀ ਅਦਾਰੇ ਬੰਦ, ਬਾਕੀ ਜ਼ਿੰਦਗੀ ਆਮ ਵਾਂਗ
Ad Position 24