27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਦਫ਼ਤਰ ਹੋਏ ਸੁੰਨੇ

ਜਲੰਧਰ, 26 ਅਗਸਤ (ਜਤਿੰਦਰ ਪੰਮੀ)-ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਦਫ਼ਤਰਾਂ ਦੇ ਸਮੂਹ ਸਟਾਫ਼ ਮੈਂਬਰ ਹੜਤਾਲ ’ਤੇ ਹੋਣ ਕਾਰਨ ਸਰਕਾਰੀ ਦਫ਼ਤਰਾਂ ਤੇ ਸਿਹਤ ਕੇਂਦਰਾਂ ਵਿਚ ਪੂਰੀ ਤਰ੍ਹਾਂ ਸੁੰਨਸਾਨ ਪਸਰੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 27-08-2026

ਜਲੰਧਰ, 26 ਅਗਸਤ (ਜਤਿੰਦਰ ਪੰਮੀ)-ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਦਫ਼ਤਰਾਂ ਦੇ ਸਮੂਹ ਸਟਾਫ਼ ਮੈਂਬਰ ਹੜਤਾਲ ’ਤੇ ਹੋਣ ਕਾਰਨ ਸਰਕਾਰੀ ਦਫ਼ਤਰਾਂ ਤੇ ਸਿਹਤ ਕੇਂਦਰਾਂ ਵਿਚ ਪੂਰੀ ਤਰ੍ਹਾਂ ਸੁੰਨਸਾਨ ਪਸਰੀ ਹੋਈ ਹੈ। ਵਿਸ਼ੇਸ਼ ਕਰਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਸਾਰੇ ਦਫ਼ਤਰ ਖਾਲੀ ਪਏ ਹਨ। ਮੁਲਾਜ਼ਮਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਮਾਰਕਿਟ ਕਮੇਟੀ ਮਲੇਰਕੋਟਲਾ ਦੇ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ’ ਦੇ ਸੱਦੇ 'ਤੇ ਨਾਭਾ ਦੇ ਪਟਿਆਲਾ ਗੇਟ ਵਿਖੇ ਸਰਕਾਰ ਖਿਲਾਫ਼ ਧਰਨਾ ਸ਼ੁਰੂ
Ad Position 24