27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੁਲਾਜ਼ਮਾਂ ਦੀ ਹੜਤਾਲ ਕਾਰਨ ਲੁਧਿਆਣਾ ਸਿਵਲ ਹਸਪਤਾਲ ਦੀ ਓ.ਪੀ.ਡੀ. ਬੰਦ, ਮਰੀਜ਼ ਹੋ ਰਹੇ ਹਨ ਪਰੇਸ਼ਾਨ

ਲੁਧਿਆਣਾ, 27 ਅਗਸਤ (ਰੂਪੇਸ਼ ਕੁਮਾਰ)- ਅੱਜ ਪੰਜਾਬ ਭਰ ਵਿਚ ਸਰਕਾਰੀ ਮੁਲਾਜ਼ਮ ਹੜਤਾਲ ’ਤੇ ਹਨ, ਜਿਸ ਕਾਰਨ ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਵੀ ਓ.ਪੀ.ਡੀ. ਬੰਦ ਹੈ ਤੇ ਮਰੀਜ਼ ਪਰੇਸ਼ਾਨ ਹੋ ਰਹੇ ਹਨ। ਮਰੀਜ਼ਾਂ ਦਾ ਕਹਿਣਾ ਹੈ ਕਿ ਇਥੇ ਤਾਂ ਪਰੇਸ਼ਾਨ ਮਰੀਜ਼ ਹੀ ਆਉਂਦੇ ਹਨ ਅਤੇ ਅਜਿਹੇ ਵਿਚ ਉਨ੍ਹਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 27-08-2026

ਲੁਧਿਆਣਾ, 27 ਅਗਸਤ (ਰੂਪੇਸ਼ ਕੁਮਾਰ)- ਅੱਜ ਪੰਜਾਬ ਭਰ ਵਿਚ ਸਰਕਾਰੀ ਮੁਲਾਜ਼ਮ ਹੜਤਾਲ ’ਤੇ ਹਨ, ਜਿਸ ਕਾਰਨ ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਵੀ ਓ.ਪੀ.ਡੀ. ਬੰਦ ਹੈ ਤੇ ਮਰੀਜ਼ ਪਰੇਸ਼ਾਨ ਹੋ ਰਹੇ ਹਨ। ਮਰੀਜ਼ਾਂ ਦਾ ਕਹਿਣਾ ਹੈ  ਕਿ ਇਥੇ ਤਾਂ ਪਰੇਸ਼ਾਨ ਮਰੀਜ਼ ਹੀ ਆਉਂਦੇ ਹਨ ਅਤੇ ਅਜਿਹੇ ਵਿਚ ਉਨ੍ਹਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਅਣ-ਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਮੇਲਾ ਰੱਖੜ ਪੁੰਨਿਆ ’ਤੇ ਰਾਜ ਪੱਧਰੀ ਸਮਾਗਮ ਨੂੰ ਲੈ ਕੇ ਪੁਲਿਸ ਵਲੋਂ ਬਦਲਿਆ ਗਿਆ ਟ੍ਰੈਫਿਕ ਰੂਟ ਪਲਾਨ
Ad Position 24