27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹੜਤਾਲ ਤੇ ਗੱਲਬਾਤ ਦੋਵੇਂ ਨਹੀਂ ਹੋ ਸਕਦੇ ਇਕੱਠੇ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 27 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ।

Ad Position 21
No active advertisement
ਅਜੀਤ ਡੈਸਕ 27-08-2026

ਚੰਡੀਗੜ੍ਹ, 27 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ। ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਮਹਾ ਬੰਦ ਦੇ ਮੱਦੇਨਜ਼ਰ ਅਜਨਾਲਾ ’ਚ ਸਰਕਾਰੀ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ ਅਗਲੀ ਖ਼ਬਰ ਨਗਰ ਪੰਚਾਇਤ ਹੰਡਿਆਇਆ ਨੇ ਸੂਬਾ ਪੱਧਰੀ ਹੜ੍ਹਤਾਲ ’ਚ ਲਿਆ ਹਿੱਸਾ
Ad Position 24