27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅੰਮ੍ਰਿਤਸਰ ‘ਚ ਮਹਾਂਬੰਦ ਨੂੰ ਭਰਵਾਂ ਹੁੰਗਾਰਾ, ਸਮੂਹ ਸਰਕਾਰੀ ਵਿਭਾਗਾਂ ‘ਚ ਪਸਰਿਆ ਸੰਨਾਟਾ

ਅੰਮ੍ਰਿਤਸਰ, 27 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਸਾਂਝੀ ਤਾਲਮੇਲ ਕਮੇਟੀ ਵੱਲੋਂ ਮਹਾਂਬੰਦ ਦੇ ਦਿੱਤੇ ਗਏ ਸੱਦੇ ਨੂੰ ਅੱਜ ਅੰਮ੍ਰਿਤਸਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ।

Ad Position 21
No active advertisement
ਅਜੀਤ ਡੈਸਕ 27-08-2026

ਅੰਮ੍ਰਿਤਸਰ, 27 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਸਾਂਝੀ ਤਾਲਮੇਲ ਕਮੇਟੀ ਵੱਲੋਂ ਮਹਾਂਬੰਦ ਦੇ ਦਿੱਤੇ ਗਏ ਸੱਦੇ ਨੂੰ ਅੱਜ ਅੰਮ੍ਰਿਤਸਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ।ਇਸ ਦੌਰਾਨ ਸਮੂਹ ਸਰਕਾਰੀ ਵਿਭਾਗਾਂ ਵਿੱਚ ਸਨਾਟਾ ਪਸਰਿਆ ਹੋਇਆ ਹੈ ਉਥੇ ਹੀ ਦੂਜੇ ਪਾਸੇ ਮੁਲਾਜ਼ਮਾਂ ਵੱਲੋਂ ਡੀ ਸੀ ਦਫ਼ਤਰ ਦੇ ਬਾਹਰ ਭਰਵਾਂ ਇਕੱਠ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮੰਨਦੀ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਉਹਨਾਂ ਕਿਹਾ ਕਿ ਇਹਨਾਂ ਮੁਲਾਜ਼ਮਾਂ ਨੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਅਤੇ ਹੁਣ ਇਹ ਮੁਲਾਜ਼ਮ ਹੀ ਇਸ ਸਰਕਾਰ ਨੂੰ ਚੱਲਦਾ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਮਨਿਸਟੀਰੀਅਲ ਸਰਵਿਸਜ ਯੂਨੀਅਨ ਦੀ ਮਹਾਂ ਹੜਤਾਲ ਦੌਰਾਨ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਾਲ ਧਰਨਾ
Ad Position 24