27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੜ੍ਹਸ਼ੰਕਰ ’ਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਵਿਸ਼ਾਲ ਰੈਲੀ

ਗੜ੍ਹਸ਼ੰਕਰ, 27 ਅਗਸਤ (ਧਾਲੀਵਾਲ)- ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਗੜ੍ਹਸ਼ੰਕਰ ਵਿਖੇ ਗਾਂਧੀ ਪਾਰਕ ਵਿਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 27-08-2026

ਗੜ੍ਹਸ਼ੰਕਰ, 27 ਅਗਸਤ (ਧਾਲੀਵਾਲ)- ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਗੜ੍ਹਸ਼ੰਕਰ ਵਿਖੇ ਗਾਂਧੀ ਪਾਰਕ ਵਿਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਵੱਖ-ਵੱਖ ਵਿਭਾਗਾਂ ’ਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।

ਰੈਲੀ ’ਚ ਮੁਲਾਜ਼ਮਾਂ ਆਗੂਆਂ ਵਲੋਂ ਭਰਵੇਂ ਇਕੱਠ ਦੌਰਾਨ ਸੂਬਾ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਮੁਲਾਜ਼ਮਾਂ ਦੇ ਸਮੂਹਿਕ ਛੁੱਟੀ ’ਤੇ ਜਾਣ ਕਰਕੇ ਸਰਕਾਰੀ ਦਫ਼ਤਰਾਂ ਵਿਚ ਵੀ ਸੁੰਨ ਪਸਰੀ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਟਾਂਡਾ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਮਹਾਂ ਪ੍ਰਦਰਸ਼ਨ ਅਗਲੀ ਖ਼ਬਰ ਮਾਰਕੀਟ ਕਮੇਟੀ ਤਪਾ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਦਫਤਰ ਅੱਗੇ ਦਿੱਤਾ ਧਰਨਾ
Ad Position 24