ਐਸ. ਏ. ਐਸ. ਨਗਰ 27 ਅਗਸਤ (ਤਰਵਿਦਰ ਸਿੰਘ ਬੈਨੀਪਾਲ) - ਮੁਲਾਜ਼ਮ ਜਥੇਬੰਦੀਆਂ ਵੱਲੋ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਹੜਤਾਲ ਦੇ ਸੱਦੇ ਤਹਿਤ ਮੋਹਾਲੀ ਦੇ ਜਿਆਦਾਤਰ ਦਫਤਰਾਂ ਦੇ ਮੁਲਾਜ਼ਮਾਂ ਅਤੇ ਅਧਿਆਪਕਾਂ ਵੱਲੋਂ ਅੱਜ ਸਮੂਹਿਕ ਛੁੱਟੀ ਲੈ ਕੇ ਲੈ ਕੇ ਫੇਸ ਅੱਠ ਸਥਿਤ ਪੁਡਾ ਭਵਨ ਅੱਗੇ ਰੋਸ ਰੈਲੀ ਕੀਤੀ ਗਈ ਇਸ ਮੌਕੇ ਪੰਜਾਬ ਦੇ ਵੱਖ-ਵੱਖ ਭਾਗਾਂ ਦੇ ਮੁਲਾਜ਼ਮਾਂ ਅਤੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਵੱਲੋਂ ਇਕੱਤਰ ਹੋ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਿਮ ਮਾਰੂ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਆਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ
ਤਾਜ਼ਾ ਖ਼ਬਰਾਂ
Free
ਮੋਹਾਲੀ ਦੇ ਮੁਲਾਜ਼ਮਾਂ ਤੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਖਿਲਾਫ ਕੀਤੀ ਰੋਸ ਰੈਲੀ
ਐਸ. ਏ. ਐਸ. ਨਗਰ 27 ਅਗਸਤ (ਤਰਵਿਦਰ ਸਿੰਘ ਬੈਨੀਪਾਲ) - ਮੁਲਾਜ਼ਮ ਜਥੇਬੰਦੀਆਂ ਵੱਲੋ ਕਲਮ ਛੋੜ ਹੜਤਾਲ ਅਤੇ ਕੰਪਿਊਟਰ ਬੰਦ ਹੜਤਾਲ ਦੇ ਸੱਦੇ ਤਹਿਤ ਮੋਹਾਲੀ ਦੇ ਜਿਆਦਾਤਰ ਦਫਤਰਾਂ ਦੇ ਮੁਲਾਜ਼ਮਾਂ ਅਤੇ ਅਧਿਆਪਕਾਂ ਵੱਲੋਂ ਅੱਜ ਸਮੂਹਿਕ ਛੁੱਟੀ ਲੈ ਕੇ ਲੈ ਕੇ ਫੇਸ ਅੱਠ ਸਥਿਤ ਪੁਡਾ ਭਵਨ ਅੱਗੇ ਰੋਸ ਰੈਲੀ ਕੀਤੀ ਗਈ
ਅਜੀਤ ਡੈਸਕ
27-08-2026