27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਡੀ.ਸੀ. ਦਫਤਰ ਬਾਹਰ ਮੁਲਾਜਮ ਜਥੇਬੰਦੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਲੁਧਿਆਣਾ, 27 ਅਗਸਤ (ਰੂਪੇਸ਼ ਕੁਮਾਰ) ਪੰਜਾਬ ਸਰਕਾਰ ਦੇ ਖਿਲਾਫ ਮੁਲਾਜ਼ਮਾਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਦੇ ਤਹਿਤ ਅੱਜ ਡੀਸੀ ਦਫਤਰ ਲੁਧਿਆਣਾ ਵਿਖੇ ਵੱਖ-ਵੱਖ ਮੁਲਾਜਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਹੁੰਚ ਕੇ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 27-08-2026

ਲੁਧਿਆਣਾ, 27 ਅਗਸਤ (ਰੂਪੇਸ਼ ਕੁਮਾਰ) ਪੰਜਾਬ ਸਰਕਾਰ ਦੇ ਖਿਲਾਫ ਮੁਲਾਜ਼ਮਾਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਦੇ ਤਹਿਤ ਅੱਜ ਡੀਸੀ ਦਫਤਰ ਲੁਧਿਆਣਾ ਵਿਖੇ ਵੱਖ-ਵੱਖ ਮੁਲਾਜਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਹੁੰਚ ਕੇ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। 

ਪ੍ਰਦਰਸ਼ਨਕਾਰੀ ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਵੱਲੋਂ ਜਿਥੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉੱਥੇ ਹੀ, ਉਹਨਾਂ ਦਾ ਪਿਛਲੇ ਕਈ ਸਾਲਾਂ ਤੋਂ ਡੀਏ ਬਕਾਇਆ ਖੜਾ ਹੈ। ਇਸੇ ਤਰ੍ਹਾਂ, ਉਹਨਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਸਣੇ ਹੋਰ ਕੋਈ ਮੰਗਾਂ ਵੀ ਸਰਕਾਰ ਕੋਲ ਰੱਖੀਆਂ। ਮੁਲਾਜਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਂਦੇ ਦਿਨਾਂ ਦੌਰਾਨ ਸੰਘਰਸ਼ ਤੇਜ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਜਥੇਬੰਦੀਆਂ ਦੇ ਮਹਾਂ ਹੜਤਾਲ ਦੇ ਸੱਦੇ ਤਹਿਤ ਸ਼ਾਹਕੋਟ ਵਿਚ ਸਮੂਹ ਮੁਲਾਜ਼ਮਾਂ ਵੱਲੋਂ ਤਹਿਸੀਲ ਕੰਪਲੈਕਸ ਵਿਚ ਵਿਸ... ਅਗਲੀ ਖ਼ਬਰ ਮਹਾ ਹੜਤਾਲ ਦਾ ਅਸਰ: ਸਿਵਲ ਹਸਪਤਾਲ ਅਜਨਾਲਾ ’ਚ ਓ.ਪੀ.ਡੀ. ਸੇਵਾਵਾਂ ਠੱਪ,
Ad Position 24