27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਕਾਲੀ ਦਲ ਵਾਰਸ ਪੰਜਾਬ ਦੇ ਨੂੰ ਵੱਡਾ ਹੁਲਾਰਾ, ਵੱਖ ਵੱਖ ਪਾਰਟੀਆਂ ਛੱਡ ਕੇ ਕਈ ਆਗੂ ਹੋਏ ਪਾਰਟੀ ਵਿਚ ਸ਼ਾਮਿਲ

ਅੰਮ੍ਰਿਤਸਰ, 27 ਅਗਸਤ (ਜਸਵੰਤ ਸਿੰਘ ਜੱਸ) - ਐਮ.ਪੀ. ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਨੂੰ ਅੱਜ ਉਸ ਵੇਲੇ ਹੋਰ ਤਕੜਾ ਹੁਲਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਤੋਂ ਸਾਬਕਾ ਜ਼ਿਲ੍ਹਾ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 27-08-2026

ਅੰਮ੍ਰਿਤਸਰ, 27 ਅਗਸਤ (ਜਸਵੰਤ ਸਿੰਘ ਜੱਸ) - ਐਮ.ਪੀ. ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਨੂੰ ਅੱਜ ਉਸ ਵੇਲੇ ਹੋਰ ਤਕੜਾ ਹੁਲਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਤੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ ਅਤੇ ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਨੌਜਵਾਨ ਆਗੂ ਝਿਰਮਲ ਸਿੰਘ ਸਾਥੀਆਂ ਸਮੇਤ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ, ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ,  ਭਾਈ ਸ਼ਮਸ਼ੇਰ ਸਿੰਘ ਪੱਧਰੀ ਅਤੇ ਹੋਰਨਾਂ ਆਗੂਆਂ ਵਲੋਂ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਦਾ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਹੜਤਾਲ 'ਤੇ ਗਏ ਸਰਕਾਰ ਕਰਮਚਾਰੀਆਂ ਉੱਪਰ ਸਖ਼ਤ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ ਅਗਲੀ ਖ਼ਬਰ ਡੇਰਾਬੱਸੀ 'ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦਫ਼ਤਰਾਂ 'ਚ ਪਸਰਿਆ ਸੰਨਾਟਾ
Ad Position 24