27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਹਿੰਗਾਈ ਦੇ ਵਿਰੋਧ ’ਚ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਧਰਨਾ

ਬਠਿੰਡਾ, 27 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਵਲੋਂ ਅੱਜ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਕੇ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ...

Ad Position 21
No active advertisement
ਅਜੀਤ ਡੈਸਕ 27-08-2026

ਬਠਿੰਡਾ, 27 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਵਲੋਂ ਅੱਜ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਕੇ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਖੰਡ, ਘਿਓ, ਪਿਆਜ਼ ਸਮੇਤ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮਹਿੰਗਾਈ ’ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਧਰਨੇ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਯੂ.ਪੀ. - ਨਿਪਾਲ ਵਿਚ ਅਚਾਨਕ ਆਏ ਹੜ੍ਹਾਂ ਦੇ ਮੱਦੇਨਜ਼ਰ ਗੰਡਕ ਨਦੀ ਤੋਂ ਤਿੰਨ ਲਾਸ਼ਾਂ ਬਰਾਮਦ ਅਗਲੀ ਖ਼ਬਰ ਪੀ.ਟੀ.ਯੂ. 'ਚ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਦਿੱਤਾ ਮਹਾਂ ਬੰਦ ਨੂੰ ਸਮਰਥਨ
Ad Position 24