ਨਵੀਂ ਦਿੱਲੀ,28 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ਵਾਸੀਆਂ ਨੂੰ ਅੱਜ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸ਼ੁਭ ਤਿਉਹਾਰ ਤੁਹਾਡੇ ਸਾਰਿਆਂ ਲਈ ਖੁਸ਼ੀ, ਖੁਸ਼ਹਾਲੀ ਅਤੇ ਸਫ਼ਲਤਾ ਲਿਆਵੇ। ਪਿਆਰ, ਸਨੇਹ ਅਤੇ ਆਪਸੀ ਵਿਸ਼ਵਾਸ ਦੇ ਬੰਧਨ ਹਮੇਸ਼ਾ ਅਟੁੱਟ ਰਹਿਣ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਰੱਖੜੀ ਦੀਆਂ ਵਧਾਈਆਂ
ਨਵੀਂ ਦਿੱਲੀ,28 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ਵਾਸੀਆਂ ਨੂੰ ਅੱਜ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸ਼ੁਭ ਤਿਉਹਾਰ ਤੁਹਾਡੇ ਸਾਰਿਆਂ ਲਈ ਖੁਸ਼ੀ, ਖੁਸ਼ਹਾਲੀ ਅਤੇ ਸਫ਼ਲਤਾ ਲਿਆਵੇ।
ਅਜੀਤ ਡੈਸਕ
28-08-2026