28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਫਗਵਾੜਾ, (ਕਪੂਰਥਲਾ), 28 ਅਗਸਤ (ਹਰਜੋਤ ਸਿੰਘ ਚਾਨਾ)- ਇਥੋਂ ਦੇ ਨਿਊ ਮਾਡਲ ਟਾਊਨ ਵਿਖੇ ਇਕ ਵਿਅਕਤੀ ਨੇ ਭੇਦਭਰੇ ਹਾਲਾਤ ਵਿਚ ਖੁਦਕੁਸ਼ੀ ਕਰ ਲਈ । ਮ੍ਰਿਤਕ ਦੀ ਪਛਾਣ ਵਿਸ਼ਾਲ ਸ਼ਰਮਾ ਵਜੋਂ ਹੋਈ ਹੈ ।

Ad Position 21
No active advertisement
ਅਜੀਤ ਡੈਸਕ 28-08-2026

ਫਗਵਾੜਾ, (ਕਪੂਰਥਲਾ), 28 ਅਗਸਤ (ਹਰਜੋਤ ਸਿੰਘ ਚਾਨਾ)-  ਇਥੋਂ ਦੇ ਨਿਊ ਮਾਡਲ ਟਾਊਨ ਵਿਖੇ ਇਕ ਵਿਅਕਤੀ ਨੇ ਭੇਦਭਰੇ ਹਾਲਾਤ ਵਿਚ ਖੁਦਕੁਸ਼ੀ ਕਰ ਲਈ । ਮ੍ਰਿਤਕ ਦੀ ਪਛਾਣ ਵਿਸ਼ਾਲ ਸ਼ਰਮਾ ਵਜੋਂ ਹੋਈ ਹੈ । ਘਟਨਾ ਦਾ ਪਤਾ ਲੱਗਣ ’ਤੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅਤੇ ਕਾਊਂਟਰ ਇੰਟੈਲੀਜੈਂਸ (ਅੰਮ੍ਰਿਤਸਰ) ਵਲੋਂ ਨਸ਼ਾ ਤਸਕਰੀ ਦੇ ਗਰੋਹ ਦਾ ਪਰਦਾਫ਼ਾਸ਼ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Ad Position 24