28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

*ਬਾਬਾ ਬਕਾਲਾ ਸਾਹਿਬ ਵਿਖੇ "ਸਾਚਾ ਗੁਰੂ ਲਾਧੋ ਰੇ" ਦਿਵਸ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਆਰੰਭ

ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ “ਸਾਚਾ ਗੁਰੂ ਲਾਧੋ ਰੇ” ਦਿਵਸ ਨੂੰ ਸਮਰਪਿਤ ਸੰਸਾਰ ਪ੍ਰਸਿੱਧ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ "ਰੱਖੜ ਪੁੰਨਿਆਂ" ਬੜੀ ਸ਼ਰਧਾ ਪੂਰਵਕ ਆਰੰਭ ਹੋ ਗਿਆ ।

Ad Position 21
No active advertisement
ਅਜੀਤ ਡੈਸਕ 28-08-2026

ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ “ਸਾਚਾ ਗੁਰੂ ਲਾਧੋ ਰੇ” ਦਿਵਸ ਨੂੰ ਸਮਰਪਿਤ ਸੰਸਾਰ ਪ੍ਰਸਿੱਧ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ "ਰੱਖੜ ਪੁੰਨਿਆਂ" ਬੜੀ ਸ਼ਰਧਾ ਪੂਰਵਕ ਆਰੰਭ ਹੋ ਗਿਆ । ਹਜ਼ਾਰਾਂ ਹੀ ਸੰਗਤਾਂ ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਦਰਬਾਰ ਸਾਹਿਬ ਅਤੇ ਹੋਰ ਪਵਿੱਤਰ ਅਸਥਾਨਾਂ ’ਤੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ ।

Ad Position 22
No active advertisement
ਪਿਛਲੀ ਖ਼ਬਰ ਨਿਪਾਲ ਪੁਲਿਸ ਨੇ ਹੜ੍ਹਾਂ ਸੰਬੰਧੀ ਮੁੜ ਜਾਰੀ ਕੀਤੀ ਚਿਤਾਵਨੀ ਅਗਲੀ ਖ਼ਬਰ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵਲੋਂ ਖੁਦਕੁਸ਼ੀ
Ad Position 24