28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਡੀਗੜ੍ਹ, 28 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ ਸੰਬੰਧੀ ਉਨ੍ਹਾਂ ਟਵੀਟ ਕਰ ਕਿਹਾ ਕਿ ਭੈਣ-ਭਰਾ ਦੇ ਅਤੁੱਟ ਪਿਆਰ ਅਤੇ ਪਵਿੱਤਰ ਰਿਸ਼ਤੇ ਦੇ ਪ੍ਰਤੀਕ ਤਿਉਹਾਰ 'ਰੱਖੜੀ' ਦੀਆਂ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ...

Ad Position 21
No active advertisement
ਅਜੀਤ ਡੈਸਕ 28-08-2026

ਚੰਡੀਗੜ੍ਹ, 28 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ ਸੰਬੰਧੀ ਉਨ੍ਹਾਂ ਟਵੀਟ ਕਰ ਕਿਹਾ ਕਿ ਭੈਣ-ਭਰਾ ਦੇ ਅਤੁੱਟ ਪਿਆਰ ਅਤੇ ਪਵਿੱਤਰ ਰਿਸ਼ਤੇ ਦੇ ਪ੍ਰਤੀਕ ਤਿਉਹਾਰ 'ਰੱਖੜੀ' ਦੀਆਂ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ...  ਅੱਜ ਰੱਖੜੀ ਦੇ ਪਵਿੱਤਰ ਮੌਕੇ 'ਤੇ ਆਪਣੀ ਭੈਣ ਤੋਂ ਗੁੱਟ 'ਤੇ ਰੱਖੜੀ ਬੰਨ੍ਹਵਾਈ ਅਤੇ ਅਸੀਸਾਂ ਪ੍ਰਾਪਤ ਕੀਤੀਆਂ... ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੁਨੀਆ ਦੀਆਂ ਸਾਰੀਆਂ ਭੈਣਾਂ ਹਮੇਸ਼ਾ ਖੁਸ਼, ਤੰਦਰੁਸਤ ਅਤੇ ਤਰੱਕੀਆਂ ਮਾਣਦੀਆਂ ਰਹਿਣ... 
ਪੰਜਾਬ ਦੀਆਂ ਸਾਰੀਆਂ ਮਾਵਾਂ, ਧੀਆਂ ਅਤੇ ਭੈਣਾਂ ਦੀ ਸੁਰੱਖਿਆ, ਸਨਮਾਨ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਸਾਡਾ ਫ਼ਰਜ਼ ਵੀ ਹੈ ਅਤੇ 'ਤੁਹਾਡੀ ਸਰਕਾਰ' ਦੀ ਸਭ ਤੋਂ ਵੱਡੀ ਤਰਜੀਹ ਵੀ। 

Ad Position 22
No active advertisement
ਪਿਛਲੀ ਖ਼ਬਰ ਨੇਹਾ ਕਤਲ ਮਾਮਲਾ: ਪੁਲਿਸ ਨੇ ਦੋਸ਼ੀ ਸੱਸ ਤੇ ਪਤੀ ਦਾ ਦਿੱਤਾ ਚਾਰ ਦਿਨਾਂ ਪੁਲਿਸ ਰਿਮਾਂਡ ਅਗਲੀ ਖ਼ਬਰ ਸੜਕ ਹਾਦਸੇ ’ਚ 30 ਸਾਲਾ ਨੌਜਵਾਨ ਦੀ ਦਰਦਨਾਕ ਮੌਤ
Ad Position 24