29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭਾਰਤੀ ਹਵਾਈ ਸੈਨਾ ਦਾ ਜਹਾਜ਼ ਨਿਪਾਲ 'ਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ 10 ਟਨ ਜ਼ਰੂਰੀ ਰਾਹਤ ਸਮੱਗਰੀ ਲੈ ਕੇ ਰਵਾਨਾ

ਨਵੀਂ ਦਿੱਲੀ, 29 ਅਗਸਤ - ਨਿਪਾਲ ਵਿਚ ਮਨੁੱਖੀ ਸਹਾਇਤਾ ਅਤੇ ਆਫ਼ਤ ਰਾਹਤ (ਐਚਏਡੀਆਰ) ਦੇ ਯਤਨ ਜਾਰੀ ਹਨ। ਭਾਰਤੀ ਹਵਾਈ ਸੈਨਾ ਦਾ ਇਕ ਸੀ-130 ਜਹਾਜ਼ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਵਾਈਆਂ ਅਤੇ ਭੋਜਨ ਦੀਆਂ ਚੀਜ਼ਾਂ...

Ad Position 21
No active advertisement
ਅਜੀਤ ਡੈਸਕ 29-08-2026

ਨਵੀਂ ਦਿੱਲੀ, 29 ਅਗਸਤ - ਨਿਪਾਲ ਵਿਚ ਮਨੁੱਖੀ ਸਹਾਇਤਾ ਅਤੇ ਆਫ਼ਤ ਰਾਹਤ (ਐਚਏਡੀਆਰ) ਦੇ ਯਤਨ ਜਾਰੀ ਹਨ। ਭਾਰਤੀ ਹਵਾਈ ਸੈਨਾ ਦਾ ਇਕ ਸੀ-130 ਜਹਾਜ਼ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਵਾਈਆਂ ਅਤੇ ਭੋਜਨ ਦੀਆਂ ਚੀਜ਼ਾਂ ਸਮੇਤ 10 ਟਨ ਜ਼ਰੂਰੀ ਰਾਹਤ ਸਮੱਗਰੀ ਲੈ ਕੇ ਰਵਾਨਾ ਹੋਇਆ ਹੈ।
ਨਿਨੇਪਾਲ ਦੀ ਰਾਸ਼ਟਰੀ ਆਫ਼ਤ ਜੋਖਮ ਘਟਾਉਣ ਅਤੇ ਪ੍ਰਬੰਧਨ ਅਥਾਰਟੀ ਦੇ ਅਨੁਸਾਰ, ਨਿਪਾਲ ਵਿਚ ਅਚਾਨਕ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 579 ਹੋ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਖੇਡਾਂ ਇਕ ਵਿਅਕਤੀ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਦੀਆਂ ਹਨ - ਰਾਸ਼ਟਰੀ ਖੇਡ ਦਿਵਸ 'ਤੇ ਅਰਜੁਨ ਰਾਮ ਮੇਘਵਾਲ ਅਗਲੀ ਖ਼ਬਰ ਆਈਡੀਬੀਆਈ ਬੈਂਕ ਵਿਚ ਲੱਗੀ ਅਚਾਨਕ ਅੱਗ
Ad Position 24