29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਬਾ ਬਕਾਲਾ ਹਸਪਤਾਲ ਦੇ ਪਿੱਛੇ ਸੁੰਨਸਾਨ...

Ad Position 21
No active advertisement
ਅਜੀਤ ਡੈਸਕ 29-08-2026

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਬਾ ਬਕਾਲਾ ਹਸਪਤਾਲ ਦੇ ਪਿੱਛੇ ਸੁੰਨਸਾਨ ਇਲਾਕੇ 'ਚੋਂ ਨਿਹੰਗ ਸਿੰਘ ਦੀ ਲਾਸ਼ ਮਿਲੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕ ਦੀ ਪਛਾਣ ਰਾਜਾ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮਿਗਲਾਨੀ ਵਜੋਂ ਹੋਈ ਹੈ। ਰਾਜਾ ਸਿੰਘ ਦੀ ਛਾਤੀ 'ਤੇ ਗੋਲੀਆਂ ਦੇ ਨਿਸ਼ਾਨ ਹਨ। ਪੁਲਿਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਮੇਲੇ ਤੋਂ ਬਾਅਦ ਰੰਜਿਸ਼ ਕਾਰਨ ਝਗੜਾ ਹੋ ਗਿਆ ਅਤੇ ਗੋਲੀਆਂ ਚੱਲੀਆਂ। ਫਿਲਹਾਲ ਪੁਲਿਸ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਰਹੀ ਹੈ। ਕਾਤਲਾਂ ਬਾਰੇ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਡਾ. ਬਲਬੀਰ ਸਿੰਘ ਨੇ ਨਿੱਜੀ ਤੌਰ 'ਤੇ ਸਫ਼ਾਈ ਕਰਕੇ ਕੀਤੀ "ਮਿਸ਼ਨ ਕਲੀਨ ਪੰਜਾਬ" ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 545ਵੇਂ 54 ਨਸ਼ਾ ਤਸਕਰ ਗ੍ਰਿਫ਼ਤਾਰ, 3.9 ਕਿਲੋਗ੍ਰਾਮ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ...
Ad Position 24