ਖਰੜ (ਮੁਹਾਲੀ), 29 ਅਗਸਤ (ਤਰਸੇਮ ਸਿੰਘ ਜੰਡਪੁਰੀ) - ਸਰਕਾਰੀ ਹਾਈ ਸਕੂਲ ਕੁੰਬੜਾ ਦੇ ਮੁੱਖ ਅਧਿਆਪਕ ਅਤੇ ਸਨੀ ਇਨਕਲੇਵ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਦੇ ਕਤਲ ਮਾਮਲੇ ਦੇ ਵਿਚ ਪੁਲਿਸ ਨੇ ਗ੍ਰਿਫਤਾਰ ਮੁਲਜ਼ਮ ਸਰਤਾਜ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦੂਜੇ ਪਾਸੇ ਮ੍ਰਿਤਕ ਦੀ ਪਤਨੀ ਰਘਵੀਰ ਕੌਰ ਅਤੇ ਹੋਰ ਅਧਿਆਪਕਾਂ ਨੇ ਆਪਣੇ ਹੱਥ ਵਿਚ ਤਖਤੀਆਂ ਫੜ ਕੇ ਇਨਸਾਫ਼ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਹੈ।
ਤਾਜ਼ਾ ਖ਼ਬਰਾਂ
Free
ਮੁੱਖ ਅਧਿਆਪਕ ਕਤਲ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਨੂੰ ਨਿਆਂਇਕ ਹਿਰਾਸਤ ਚ ਭੇਜਿਆ
ਖਰੜ (ਮੁਹਾਲੀ), 29 ਅਗਸਤ (ਤਰਸੇਮ ਸਿੰਘ ਜੰਡਪੁਰੀ) - ਸਰਕਾਰੀ ਹਾਈ ਸਕੂਲ ਕੁੰਬੜਾ ਦੇ ਮੁੱਖ ਅਧਿਆਪਕ ਅਤੇ ਸਨੀ ਇਨਕਲੇਵ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਦੇ ਕਤਲ ਮਾਮਲੇ ਦੇ ਵਿਚ ਪੁਲਿਸ ਨੇ ਗ੍ਰਿਫਤਾਰ ਮੁਲਜ਼ਮ ਸਰਤਾਜ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ...
ਅਜੀਤ ਡੈਸਕ
29-08-2026