ਅਟਾਰੀ ਸਰਹੱਦ (ਅੰਮ੍ਰਿਤਸਰ), 29 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਪਾਕਿਸਤਾਨ ਦੇਸ਼ਾਂ ਦੀ ਵੰਡ ਸਮੇਂ ਦੋਵੇਂ ਦੇਸ਼ਾਂ ਦਰਮਿਆਨ ਹੋਏ ਕੌਮਾਂਤਰੀ ਸਮਝੌਤਿਆਂ ਤਹਿਤ ਭਾਰਤ ਸਰਕਾਰ ਨੇ ਭਾਰਤ ਦੀਆਂ ਵੱਖ-ਵੱਖ ਜ਼ੇਲ੍ਹਾਂ ਵਿਚ ਬੰਦ ਪਾਕਿਸਤਾਨੀ 25 ਕੈਦੀਆਂ ਨੂੰ ਦੇਰ ਸ਼ਾਮ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਉਨ੍ਹਾਂ ਦੇ ਦੇਸ਼ ਲਈ ਰਿਹਾ ਕਰ ਦਿੱਤਾ ਹੈ I
ਤਾਜ਼ਾ ਖ਼ਬਰਾਂ
Free
ਭਾਰਤ ਸਰਕਾਰ ਨੇ ਵੱਖ-ਵੱਖ ਜ਼ੇਲ੍ਹਾਂ ਵਿਚ ਬੰਦ 25 ਪਾਕਿਸਤਾਨੀ ਕੈਦੀ ਕੀਤੇ ਰਿਹਾਅ
ਅਟਾਰੀ ਸਰਹੱਦ (ਅੰਮ੍ਰਿਤਸਰ), 29 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਪਾਕਿਸਤਾਨ ਦੇਸ਼ਾਂ ਦੀ ਵੰਡ ਸਮੇਂ ਦੋਵੇਂ ਦੇਸ਼ਾਂ...
ਅਜੀਤ ਡੈਸਕ
29-08-2026