30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

'ਮਨ ਕੀ ਬਾਤ' ਪ੍ਰੋਗਰਾਮ ਵਿਚ ਪਿੰਡ ਝੰਜੇੜੀ ਪਹੁੰਚੇ ਕੇਵਲ ਸਿੰਘ ਢਿੱਲੋ

ਖਰੜ (ਮੁਹਾਲੀ), 30 ਅਗਸਤ (ਤਰਸੇਮ ਸਿੰਘ ਜੰਡਪੁਰੀ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ ਮਨ ਕੀ ਬਾਤ ਰਾਹੀ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਮਨ ਕੀ ਬਾਤ ਪ੍ਰੋਗਰਾਮ...

Ad Position 21
No active advertisement
ਅਜੀਤ ਡੈਸਕ 30-08-2026

ਖਰੜ (ਮੁਹਾਲੀ), 30 ਅਗਸਤ  (ਤਰਸੇਮ ਸਿੰਘ ਜੰਡਪੁਰੀ) -  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ ਮਨ ਕੀ ਬਾਤ ਰਾਹੀ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਮਨ ਕੀ ਬਾਤ ਪ੍ਰੋਗਰਾਮ ਵਿਚ  ਪਿੰਡ ਝੰਜੇੜੀ ਵਿਖੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਮਨਪ੍ਰੀਤ ਸਿੰਘ ਬਾਦਲ ਭਾਜਪਾ ਦੇ ਸੀਨੀਅਰ ਆਗੂ, ਰਣਜੀਤ ਸਿੰਘ ਗਿੱਲ ਹਲਕਾ ਇੰਚਾਰਜ ਅਤੇ ਸੰਜੀਵ  ਵਸ਼ਿਸ਼ਟ ਜ਼ਿਲ੍ਹਾ ਪ੍ਰਧਾਨ ਮੁਹਾਲੀ ਨਰਿੰਦਰ ਰਾਣਾ ਝੰਜੇੜੀ ਵੀ  ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਸੁਣ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਐਨਆਰਆਈ ਦੇ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
Ad Position 24