30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜਸਵੀਰ ਸਿੰਘ ਗੜ੍ਹੀ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ (ਰੂਪਨਗਰ),30 ਅਗਸਤ (ਜਗਮੋਹਣ ਸਿੰਘ ਨਾਰੰਗ) - ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਵਨਿਯੁਕਤ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਅੱਜ ਸੁਕਰਾਨੇ ਵਜੋ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ...

Ad Position 21
No active advertisement
ਅਜੀਤ ਡੈਸਕ 30-08-2026

ਸ੍ਰੀ ਚਮਕੌਰ ਸਾਹਿਬ (ਰੂਪਨਗਰ),30 ਅਗਸਤ (ਜਗਮੋਹਣ ਸਿੰਘ ਨਾਰੰਗ) - ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਵਨਿਯੁਕਤ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਅੱਜ ਸੁਕਰਾਨੇ ਵਜੋ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ।ਇਸ ਮੌਕੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ । ਇਸ ਤੋ ਪਹਿਲਾ ਅਮਨਦੀਪ ਸਿੰਘ ਮਾਂਗਟ ਦੀ ਅਗਵਾਈ ਹੇਠ ਪਿੰਡ ਭੋਜਮਾਜਰਾ ਦੇ ਪੁਲ 'ਤੇ ਕੀਤੇ ਭਰਵੇ ਇਕੱਠ ਵਿਚ ਭਰਵਾਂ ਸਵਾਗਤ ਕੀਤਾ ਗਿਆ,ਉੱਥੋ ਵੱਡੇ ਕਾਫ਼ਲੇ ਰਾਹੀਂ ਉਨ੍ਹਾਂ ਨੂੰ ਸ੍ਰੀ ਚਮਕੌਰ ਸਾਹਿਬ ਲਿਆਂਦਾ ਗਿਆ । ਇਸ ਦੌਰਾਨ  ਜਸਵੀਰ ਸਿੰਘ ਗੜ੍ਹੀ ਇਥੋ ਦੇ ਗੁਰਦੁਆਰਾ ਸ੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਅਤੇ ਪੁਰਾਤਨ ਸ਼ਿਵ ਮੰਦਿਰ ਵਿਖੇ ਵੀ ਨਤਮਸਤਕ ਹੋਏ ।ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਜ਼ਿਲ੍ਹਾ ਪ੍ਰਧਾਨ ਸੰਜੀਵ ਗੌਤਮ ਸਮੇਤ ਵੱਡੀ ਗਿਣਤੀ ਚ ਵਰਕਰ ਹਾਜ਼ਰ ਐਨ।

Ad Position 22
No active advertisement
ਪਿਛਲੀ ਖ਼ਬਰ ਰਾਜਾਸਾਂਸੀ ਹਵਾਈ ਅੱਡੇ ’ਤੇ ਨਿੱਜੀ ਹਵਾਈ ਕੰਪਨੀ ਦੀ ਉਡਾਣ 17-18 ਘੰਟੇ ਲੇਟ, ਯਾਤਰੀਆਂ ਦਾ ਫੁੱਟਿਆ ਗੁੱਸਾ ਅਗਲੀ ਖ਼ਬਰ ਦਿੱਲੀ : ਲੱਕੜ ਮਾਰਕੀਟ ਵਿਚ ਲੱਗੀ ਅੱਗ
Ad Position 24