30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁੱਖਾ ਬੀਹਲੇਵਾਲਾ ਦਾ ਦੇਹਾਂਤ, ਖੇਡ ਜਗਤ ’ਚ ਸੋਗ

ਫਰੀਦਕੋਟ: ਪੰਜਾਬ ਦੇ ਕਬੱਡੀ ਜਗਤ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਨਾਮੀ...

Ad Position 21
No active advertisement
ਅਜੀਤ ਡੈਸਕ 30-08-2026

ਫਰੀਦਕੋਟ: ਪੰਜਾਬ ਦੇ ਕਬੱਡੀ ਜਗਤ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਜਿੰਦਰ ਸਿੰਘ ਸੁੱਖਾ ਬੀਹਲੇਵਾਲਾ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਸੁੱਖਾ ਬੀਹਲੇਵਾਲਾ ਕਿਸੇ ਸਮੇਂ ਕਬੱਡੀ ਕੋਚ ਗੁਰਦੀਪ ਸਿੰਘ ਮੱਲ੍ਹੀ ਦੇ ਪਸੰਦੀਦਾ ਖਿਡਾਰੀਆਂ ਵਿਚ ਸ਼ਾਮਲ ਰਹੇ ਸਨ। ਪਿੰਡ ਵਾਸੀਆਂ ਅਨੁਸਾਰ ਉਹ ਲੰਬੇ ਸਮੇਂ ਤੋਂ ਲੀਵਰ ਦੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ।

ਇਲਾਜ ਦੌਰਾਨ ਪਰਿਵਾਰ ਦੀ ਵੱਡੀ ਜਮ੍ਹਾਂਪੂੰਜੀ ਖ਼ਰਚ ਹੋ ਗਈ। ਆਰਥਿਕ ਮੁਸ਼ਕਲਾਂ ਦੇ ਬਾਵਜੂਦ ਪਰਿਵਾਰ ਨੇ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੂੰ ਬਚਾਇਆ ਨਾ ਜਾ ਸਕਿਆ।

Ad Position 22
No active advertisement
ਅਗਲੀ ਖ਼ਬਰ ਆਸ਼ਰਮ ਵਿਚ ਇਕ 20 ਸਾਲਾਂ ਲੜਕੀ ਦੀ ਹੋਈ ਮੌਤ
Ad Position 24