01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ ਨੂੰ ਡਾ. ਬਲਬੀਰ ਸਿੰਘ ਨੇ ਦਿਖਾਈ ਹਰੀ ਝੰਡੀ

ਪਟਿਆਲਾ, 1 ਸਤੰਬਰ - ਪਟਿਆਲਾ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਾਨਤਾ, ਏਕਤਾ ਅਤੇ ਭਾਈਚਾਰੇ ਲਈ ਮੈਰਾਥਨ ਦੌੜ’ ਦਾ ਆਯੋਜਨ ਕੀਤਾ ਗਿਆ। ਪਟਿਆਲਾ ਦੇ ਪੋਲੋ ਗਰਾਊਂਡ ਤੋਂ ਇਸ ਮੈਰਾਥਨ

Ad Position 21
No active advertisement
ਅਜੀਤ ਡੈਸਕ 01-09-2026

ਪਟਿਆਲਾ, 1 ਸਤੰਬਰ - ਪਟਿਆਲਾ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਾਨਤਾ, ਏਕਤਾ ਅਤੇ ਭਾਈਚਾਰੇ ਲਈ ਮੈਰਾਥਨ ਦੌੜ’ ਦਾ ਆਯੋਜਨ ਕੀਤਾ ਗਿਆ। ਪਟਿਆਲਾ ਦੇ ਪੋਲੋ ਗਰਾਊਂਡ ਤੋਂ ਇਸ ਮੈਰਾਥਨ ਦੌੜ  ਨੂੰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਮੌਤ ਅਗਲੀ ਖ਼ਬਰ ਵਿਸ਼ਵ ਸੰਕਟ ਦੌਰਾਨ ਭਾਰਤ ਨੇ 7.8% ਆਰਥਿਕ ਵਿਕਾਸ ਦਰ ਕੀਤੀ ਪ੍ਰਾਪਤ, ਇਹ ਭਾਰਤੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ- ਪ੍ਰਧਾਨ...
Ad Position 24