01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਆਮ ਆਦਮੀ ਪਾਰਟੀ ਵਲੋਂ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ

ਲੁਧਿਆਣਾ, 1 ਸਤੰਬਰ (ਰੁਪੇਸ਼ ਕੁਮਾਰ) - ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 'ਆਪ' ਦੇ ਵਰਕਰਾਂ ਤੇ ਆਗੂਆਂ ਵਲੋਂ ਭਾਜਪਾ ਦਫ਼ਤਰ ਦਾ ਘਿਰਾਓ...

Ad Position 21
No active advertisement
ਅਜੀਤ ਡੈਸਕ 01-09-2026

ਲੁਧਿਆਣਾ, 1 ਸਤੰਬਰ (ਰੁਪੇਸ਼ ਕੁਮਾਰ) - ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 'ਆਪ' ਦੇ ਵਰਕਰਾਂ ਤੇ ਆਗੂਆਂ ਵਲੋਂ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ ਅਤੇ ਭਾਜਪਾ ਖਿਲਾਫ ਜੰਮ ਕੇ ਨਾਰੇਬਾਜ਼ੀ ਕੀਤੀ ਜਾ ਰਹੀ। ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ 3 ਸੰਸਦ ਮੈਂਬਰਾਂ ਦੇ ਸੱਜਣ ਕੁਮਾਰ ਦੇ ਅਰਦਾਸ ਵਿਚ ਜਾਣ ਦਾ ਵਿਰੋਧ ਜਤਾਇਆ ਜਾ ਰਿਹਾ ਹੈ। ਉਥੇ ਇਹ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋ ਬਠਿੰਡਾ 'ਚ ਭਾਜਪਾ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਜਲੰਧਰ 'ਚ ਪ੍ਰਦਰਸ਼ਨ
Ad Position 24