01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਹਰਕਮਲਪ੍ਰੀਤ ਸਿੰਘ ਖੱਖ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐਸ.ਐਸ.ਪੀ.

ਮਲੇਰਕੋਟਲਾ, 1 ਸਤੰਬਰ ( ਮੁਹੰਮਦ ਹਨੀਫ਼ ਥਿੰਦ)- ਦਬੰਗ ਪੁਲਿਸ ਅਫ਼ਸਰ ਵਜੋਂ ਜਾਣੇ ਜਾਂਦੇ...

Ad Position 21
No active advertisement
ਅਜੀਤ ਡੈਸਕ 01-09-2026

ਮਲੇਰਕੋਟਲਾ, 1 ਸਤੰਬਰ ( ਮੁਹੰਮਦ ਹਨੀਫ਼ ਥਿੰਦ)- ਦਬੰਗ ਪੁਲਿਸ ਅਫ਼ਸਰ ਵਜੋਂ ਜਾਣੇ ਜਾਂਦੇ ਪੀ.ਪੀ.ਐਸ. ਅਧਿਕਾਰੀ ਸ. ਹਰਕਮਲਪ੍ਰੀਤ ਸਿੰਘ ਖੱਖ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਹੋਣਗੇ। ਵਰਨਣਯੋਗ ਹੈ ਕਿ ਸ. ਖੱਖ ਇਸ ਤੋਂ ਪਹਿਲਾਂ ਐਸ.ਐਸ.ਪੀ. ਮਲੇਰਕੋਟਲਾ, ਐਸ.ਐਸ.ਪੀ ਪਠਾਨਕੋਟ, ਕਪੂਰਥਲਾ, ਸ੍ਰੀ ਅੰਮ੍ਰਿਤਸਰ ਸਾਹਿਬ (ਦਿਹਾਤੀ), ਏ.ਆਈ.ਜੀ (ਕਾਊਂਟਰ ਇੰਟੈਲੀਜੈਂਸ) ਜਲੰਧਰ ਰੇਂਜ, ਏ.ਆਈ.ਜੀ ਫ਼ਿਰੋਜ਼ਪੁਰ, ਪੀ.ਏ.ਪੀ. ਦੀ ਸੱਤਵੀਂ ਬਟਾਲੀਅਨ ਦੇ ਕਮਾਂਡੈਂਟ, ਐਨ.ਆਰ.ਆਈ. ਵਿੰਗ ਜਲੰਧਰ ਸਮੇਤ ਵੱਖ-ਵੱਖ ਉੱਚ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

ਇੱਥੇ ਜ਼ਿਕਰਯੋਗ ਹੈ ਕਿ ਮਲੇਰਕੋਟਲਾ ਵਿਖੇ ਬਤੌਰ ਐਸ.ਐਸ.ਪੀ. ਸੇਵਾਵਾਂ ਨਿਭਾਅ ਰਹੇ ਸਰਦਾਰ ਗੁਰਮੀਤ ਸਿੰਘ ਦਾ ਤਬਾਦਲਾ ਕਪੂਰਥਲਾ ਦਾ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕੱਥੂਨੰਗਲ ਦੀ ਹਰਲੀਨ ਕੌਰ ਨੇ ਨੈਸ਼ਨਲ ਪੱਧਰ ਦੀ ਕਿਊ ਰਿਨ ਕਰਾਟੇ ਚੈਂਪੀਅਨਸ਼ਿਪ ’ਚ ਜਿੱਤਿਆ ਗੋਲਡ ਮੈਡਲ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਧਰਨੇ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾਂ ਕਪੂਰਥਲਾ ਦਾ ਜਥਾ...
Ad Position 24