01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਦਿਆਰਥੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਐਫ.ਆਈ.ਆਰ. ਵਾਪਸ ਲਈਆਂ ਜਾਣਗੀਆਂ-ਨੱਢਾ

ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.)-ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਜੁਲਾਈ ਵਿਚ ਦਿੱਲੀ ’ਚ ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨਾਂ ਵਿਚ ਹਿੱਸਾ ...

Ad Position 21
repet_subhas-goyals [Copy P29]
ਅਜੀਤ ਡੈਸਕ 01-09-2026

ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.)-ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਜੁਲਾਈ ਵਿਚ ਦਿੱਲੀ ’ਚ ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਵਾਲਿਆਂ ਖ਼ਿਲਾਫ਼ ਦਰਜ ਸਾਰੀਆਂ ਐਫ. ਆਈ. ਆਰ. ਵਾਪਸ ਲਈਆਂ ਜਾਣਗੀਆਂ ਅਤੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਸੀ.ਜੇ.ਪੀ. ਵਲੋਂ ਮਾਰਚ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਨੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਜਪਾ ਸ਼ਾਸਿਤ ਸਾਰੇ ਰਾਜਾਂ ਨਾਲ ਸਲਾਹ-ਮਸ਼ਵਰਾ ਕੀਤਾ ਹੈ ਅਤੇ ਉਨ੍ਹਾਂ ਰਾਜਾਂ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਸੀ.ਜੇ.ਪੀ. ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਸਾਰੀਆਂ ਐਫ.ਆਈ.ਆਰ. ਵਾਪਸ ਲੈ ਲਈਆਂ ਜਾਣਗੀਆਂ। ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦੀ ਭਲਾਈ ਅਤੇ ਤਰੱਕੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

Ad Position 22
No active advertisement
ਪਿਛਲੀ ਖ਼ਬਰ ਇਹ ਪੂਰਨ ਨਿਆਂ ਹੈ-ਦੀਪਕੇ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ ਅਗਲੀ ਖ਼ਬਰ ਅੱਜ ਤੋਂ ਪੰਜਾਬ ਤੇ ਹਰਿਆਣਾ ’ਚ ਮੀਂਹ ਪੈਣ ਦੀ ਸੰਭਾਵਨਾ
Ad Position 24