ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.)-ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਨੂੰ ਨਵੀਨਤਾ, ਸਵੈ-ਨਿਰਭਰਤਾ ਤੇ ਸਿਵਲ-ਫੌਜੀ ਫਿਊਜ਼ਨ ’ਤੇ ਕੰਮ ਕਰਕੇ ਭਵਿੱਖ ਦੀਆਂ ਜੰਗਾਂ ਲਈ ਤਿਆਰੀ ਕਰਨੀ ਚਾਹੀਦੀ ਹੈ। ਇੱਥੇ ਮਾਨੇਕਸ਼ਾ ਸੈਂਟਰ ਵਿਖੇ ਸੈਂਟਰ ਫਾਰ ਜੁਆਇੰਟ ਵਾਰਫੇਅਰ ਸਟੱਡੀਜ਼ ਵਲੋਂ ਕਰਵਾਏ ਦੂਜੇ ਸਾਲਾਨਾ ‘ਟ੍ਰਾਈਡੈਂਟ ਲੈਕਚਰ’ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ, ਭਾਰਤ ਆਪਣੀਆਂ ਰੱਖਿਆ ਸਮਰੱਥਾਵਾਂ ਨੂੰ ਲਗਾਤਾਰ ਮਜ਼ਬੂਤ ਕਰ ਰਿਹਾ ਹੈ ਅਤੇ ਆਤਮਨਿਰਭਰ ਤੇ ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਵੱਲ ਅੱਗੇ ਵਧ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਭਵਿੱਖ ਦੀਆਂ ਜੰਗਾਂ ਲਈ ਕਰਨੀ ਚਾਹੀਦੀ ਹੈ ਤਿਆਰੀ-ਸੰਜੇ ਸੇਠ
ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.)-ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਨੂੰ ਨਵੀਨਤਾ, ਸਵੈ-ਨਿਰਭਰਤਾ ਤੇ ਸਿਵਲ-ਫੌਜੀ ਫਿਊਜ਼ਨ ’ਤੇ ਕੰਮ ਕਰਕੇ ਭਵਿੱਖ ਦੀਆਂ ਜੰਗਾਂ ਲਈ ਤਿਆਰੀ ਕਰਨੀ ਚਾਹੀਦੀ ਹੈ। ਇੱਥੇ ਮਾਨੇਕਸ਼ਾ ਸੈਂਟਰ ਵਿਖੇ ...
ਅਜੀਤ ਡੈਸਕ
02-09-2026