02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਯੁੱਧਿਆ - ਸੇਵਾਮੁਕਤ ਏਅਰ ਮਾਰਸ਼ਲ ਜੀਤੇਂਦਰ ਮਿਸ਼ਰਾ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪਹਿਲੇ ਸੀਈਓ ਨਿਯੁਕਤ

ਅਯੁੱਧਿਆ, 2 ਸਤੰਬਰ - ਸੇਵਾ ਮੁਕਤ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਨੂੰ ਅਯੁੱਧਿਆ ਵਿਚ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪਹਿਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਜੋਂ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਅਯੁੱਧਿਆ, 2 ਸਤੰਬਰ - ਸੇਵਾ ਮੁਕਤ ਏਅਰ ਮਾਰਸ਼ਲ ਜੀਤੇਂਦਰ  ਮਿਸ਼ਰਾ ਨੂੰ ਅਯੁੱਧਿਆ ਵਿਚ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪਹਿਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਜੋਂ ਨਿਯੁਕਤ ਕੀਤਾ ਗਿਆ ਹੈ।ਸੀਈਓ ਦੇ ਅਹੁਦੇ ਲਈ ਹੋਰ ਦਾਅਵੇਦਾਰਾਂ ਵਿਚ ਸਾਬਕਾ ਆਈਪੀਐਸ ਅਧਿਕਾਰੀ ਰਾਜੇਸ਼ ਪਾਂਡੇ, ਸਾਬਕਾ ਆਈਏਐਸ ਅਧਿਕਾਰੀ ਦਿਨੇਸ਼ ਚੰਦਰ, ਸੇਵਾਮੁਕਤ ਆਈਏਐਸ ਅਧਿਕਾਰੀ ਯੋਗੇਸ਼ਵਰ ਰਾਮ ਮਿਸ਼ਰਾ ਅਤੇ ਸਾਬਕਾ ਆਈਪੀਐਸ ਅਧਿਕਾਰੀ ਪਰੇਸ਼ ਸਕਸੈਨਾ ਸ਼ਾਮਿਲ ਸਨ। ਏਅਰ ਮਾਰਸ਼ਲ ਜੀਤੇਂਦਰ  ਮਿਸ਼ਰਾ ਹਵਾਈ ਸੈਨਾ ਦੀ ਪੱਛਮੀ ਕਮਾਂਡ ਦੇ ਮੁਖੀ ਰਹਿ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ ਚਾਲੂ ਕਰਦੇ ਮੁਲਾਜ਼ਮ ਨੂੰ ਲੱਗਿਆ ਕਰੰਟ, ਵਾਲ-ਵਾਲ ਬਚੀ ਜਾਨ ਅਗਲੀ ਖ਼ਬਰ ਸੜਕ ਹਾਦਸੇ ’ਚ ਆਦਰਸ਼ ਸਕੂਲ ਦੇ ਡੀ.ਪੀ.ਈ. ਅਧਿਆਪਕ ਅਤੇ ਵਿਦਿਆਰਥੀ ਦੀ ਦਰਦਨਾਕ ਮੌਤ
Ad Position 24