02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇਕ ਅਤਿ-ਆਧੁਨਿਕ 'ਬਾਗਬਾਨੀ ਨਾਲੇਜ ਸੈਂਟਰ' ਸਥਾਪਤ ਕਰਨ ਨੂੰ ਮਨਜ਼ੂਰੀ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 2 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਸੂਬੇ ਦੀ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਅੱਜ ਇਕ ਅਹਿਮ ਫੈਸਲਾ ਲਿਆ... ਜਾਪਾਨ ਦੀ ਸੰਸਥਾ ਜੇਆਈਸੀਏ ਦੇ ਸਹਿਯੋਗ ਨਾਲ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਚੰਡੀਗੜ੍ਹ, 2 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਸੂਬੇ ਦੀ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਅੱਜ ਇਕ ਅਹਿਮ ਫੈਸਲਾ ਲਿਆ... ਜਾਪਾਨ ਦੀ ਸੰਸਥਾ ਜੇਆਈਸੀਏ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੂ ਯੂਨੀਵਰਸਿਟੀ ਲੁਧਿਆਣਾ ਵਿਖੇ ਇਕ ਅਤਿ-ਆਧੁਨਿਕ 'ਬਾਗਬਾਨੀ ਨਾਲੇਜ ਸੈਂਟਰ' ਸਥਾਪਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ... 
ਸਾਡੇ ਇਸ ਉਪਰਾਲੇ ਦਾ ਮੁੱਖ ਉਦੇਸ਼ ਪੰਜਾਬ ਵਿਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣਾ ਅਤੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨਾ ਹੈ... ਸਾਡੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ...।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ 6 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਭਰ... ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਭਾਣਜੇ ਵਲੋਂ ਮਾਮੇ ਦਾ ਕਤਲ
Ad Position 24