03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਡੀਜੇਬੀ ਐਸਟੀਪੀ ਟੈਂਡਰ ਘੁਟਾਲਾ ਮਾਮਲਾ : ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 3 ਸਤੰਬਰ - ਡੀਜੇਬੀ ਐਸਟੀਪੀ ਟੈਂਡਰ ਘੁਟਾਲਾ ਮਾਮਲੇ 'ਚ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਡੀਜੇਬੀ ਐਸਟੀਪੀ ਟੈਂਡਰ ਘੁਟਾਲਾ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਨਵੀਂ ਦਿੱਲੀ, 3 ਸਤੰਬਰ - ਡੀਜੇਬੀ ਐਸਟੀਪੀ ਟੈਂਡਰ ਘੁਟਾਲਾ ਮਾਮਲੇ 'ਚ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਡੀਜੇਬੀ ਐਸਟੀਪੀ ਟੈਂਡਰ ਘੁਟਾਲਾ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ 2 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਅਤੇ ਇੰਨੀ ਹੀ ਰਕਮ ਦੇ 2 ਜ਼ਮਾਨਤੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਹੈ।

 

Ad Position 22
No active advertisement
ਪਿਛਲੀ ਖ਼ਬਰ ਭਾਰਤ ਅਤੇ ਬੈਲਜੀਅਮ ਦਰਮਿਆਨ ਸਮਝੌਤਿਆਂ ਦਾ ਆਦਾਨ-ਪ੍ਰਦਾਨ ਅਗਲੀ ਖ਼ਬਰ ਖੜਗੇ ਨੇ ਰਾਮ ਲੀਲ੍ਹਾ ਮੈਦਾਨ (ਉੱਤਰਾਖੰਡ) 'ਚ ਕੀਤੇ ਗਏ ਸ਼ੁੱਧੀਕਰਨ ਦੇ ਮੁੱਦੇ 'ਤੇ ਨੱਢਾ ਨੂੰ ਲਿਖਿਆ ਪੱਤਰ
Ad Position 24