03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਚਮਕੌਰ ਸਾਹਿਬ ਪੁੱਜੇ

ਸ੍ਰੀ ਚਮਕੌਰ ਸਾਹਿਬ (ਰੂਪਨਗਰ), 3 ਸਤੰਬਰ (ਜਗਮੋਹਣ ਸਿੰਘ ਨਾਰੰਗ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਸ੍ਰੀ ਚਮਕੌਰ ਸਾਹਿਬ (ਰੂਪਨਗਰ), 3 ਸਤੰਬਰ (ਜਗਮੋਹਣ ਸਿੰਘ ਨਾਰੰਗ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਚਮਕੌਰ ਸਾਹਿਬ ਦੇ ਨਜ਼ਦੀਕੀ ਪਿੰਡ ਰਾਏਪੁਰ ਵਿਖੇ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਪੁੱਜੇ।

ਉਨ੍ਹਾਂ ਇੱਥੇ ਨਤਮਸਤਕ ਹੁੰਦਿਆ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਇਕਬਾਲ ਸਿੰਘ ਲਾਲਪੁਰਾ ਅਤੇ ਅਜੇਵੀਰ ਸਿੰਘ ਲਾਲਪੁਰ ਵੀ ਹਾਜ਼ਰ ਹਨ।

Ad Position 22
No active advertisement
ਪਿਛਲੀ ਖ਼ਬਰ ਨਿੱਜੀ ਰੰਜਿਸ਼ ਦੇ ਚੱਲਦਿਆਂ ਦੋ ਘਰਾਂ ਨੂੰ ਲਗਾਈ ਅੱਗ, ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਹਥਿਆਰਾਂ ਸਣੇ 2 ਕਾਬੂ
Ad Position 24