03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜਥੇਦਾਰ ਤਰਸੇਮ ਸਿੰਘ ਭੂਦਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾਂ ਜਨਰਲ ਕੌਂਸਲ ਮੈਂਬਰ ਨਿਯੁਕਤ

ਸੰਦੌੜ (ਮਲੇਰਕੋਟਲਾ), 3 ਸਤੰਬਰ (ਜਸਵੀਰ ਸਿੰਘ ਜੱਸੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਸੰਦੌੜ (ਮਲੇਰਕੋਟਲਾ), 3 ਸਤੰਬਰ (ਜਸਵੀਰ ਸਿੰਘ ਜੱਸੀ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜ਼ਿਲ੍ਹਾਂ ਜਨਰਲ ਕੌਂਸਲ ਮੈਂਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਤਰਸੇਮ ਸਿੰਘ ਭੂਦਨ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜ਼ਿਲ੍ਹਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਆਪਣੀ ਨਿਯੁਕਤੀ ’ਤੇ ਜਥੇਦਾਰ ਤਰਸੇਮ ਸਿੰਘ ਭੂਦਨ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾਂ ਪ੍ਰਧਾਨ ਤਰਲੋਚਨ ਸਿੰਘ ਧਲੇਰ ਅਤੇ ਹਲਕਾ ਇੰਚਾਰਜ ਜਾਹਿਦਾ ਸੁਲੇਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੇ ਘਰ ਵਿਚ ਮੌਤ ਨੂੰ ਲਗਾਇਆ ਗਲੇ ਅਗਲੀ ਖ਼ਬਰ ਹਲਕਾ ਮਜੀਠਾ ਦੇ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਹਲਕੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ
Ad Position 24