03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣਾ ਸੱਚਾਈ ਅਤੇ ਨਿਆਂ ਦੀ ਬਹੁਤ ਵੱਡੀ ਜਿੱਤ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 3 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ..

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਚੰਡੀਗੜ੍ਹ, 3 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣਾ ਸੱਚਾਈ ਅਤੇ ਨਿਆਂ ਦੀ ਬਹੁਤ ਵੱਡੀ ਜਿੱਤ ਹੈ। ਤਾਨਾਸ਼ਾਹੀ ਤਾਕਤਾਂ ਭਾਵੇਂ ਜਿੰਨ੍ਹਾਂ ਮਰਜ਼ੀ ਜ਼ੋਰ ਲਗਾ ਲੈਣ, ਪਰ ਸੱਚ ਨੂੰ ਕਦੇ ਵੀ ਦਬਾਇਆ ਜਾਂ ਹਰਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਝੂਠੇ ਮੁਕੱਦਮਿਆਂ ਅਤੇ ਸਾਜ਼ਿਸ਼ਾਂ ਦਾ ਅੰਤ ਹਮੇਸ਼ਾ ਸੱਚ ਦੀ ਜਿੱਤ ਨਾਲ ਹੀ ਹੁੰਦਾ ਹੈ। ਮਾਣਯੋਗ ਨਿਆਂਪਾਲਿਕਾ 'ਤੇ ਸਾਡਾ ਅਟੁੱਟ ਵਿਸ਼ਵਾਸ ਹੈ। 

 

Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਜ਼ਿਲ੍ਹਾਂ ਪੱਧਰੀ ਸਮੀਖਿਆ ਮੀਟਿੰਗ ਅਗਲੀ ਖ਼ਬਰ ਸਰਕਾਰੀ ਹੁਕਮਾਂ ਤਹਿਤ ਮਿਣਤੀ ਕਰਨ ਪਹੁੰਚੇ ਅਧਿਕਾਰੀ, ਮੌਕੇ ’ਤੇ ਦੋ ਧਿਰਾਂ ਹੋਈਆ ਆਹਮੋ-ਸਾਹਮਣੇ
Ad Position 24